Punjab

  • ਉਰਦੂ ਜਮਾਤ ਦੇ ਦਾਖ਼ਲੇ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਤਾਰੀਕ ਵਿੱਚ 10 ਜਨਵਰੀ ਤੱਕ ਵਾਧਾ

    ਉਰਦੂ ਜਮਾਤ ਦੇ ਦਾਖ਼ਲੇ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਤਾਰੀਕ ਵਿੱਚ 10 ਜਨਵਰੀ ਤੱਕ ਵਾਧਾ

    ਫ਼ਿਰੋਜ਼ਪੁਰ, 3 ਜਨਵਰੀ- ਜ਼ਿਲ੍ਹਾ ਭਾਸ਼ਾ ਦਫ਼ਤਰ ਮਾਂ ਬੋਲੀ ਪੰਜਾਬੀ ਦੇ ਵਿਕਾਸ ਦੇ ਨਾਲ—ਨਾਲ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸ ਲੜੀ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ ਫਿਰੋਜ਼ਪੁਰ ਵਿਖੇ ਉਰਦੂ ਆਮੋਜ਼ ਸਿਖਲਾਈ ਸੈਸ਼ਨ ਜਨਵਰੀ—ਜੂਨ 2025 ਸ਼ੁਰੂ ਹੋਣ ਜਾ ਰਿਹਾ ਹੈ। ਉਰਦੂ ਆਮੋਜ਼ ਦੀ ਸਿਖਲਾਈ ਲਈ ਫ਼ਾਰਮ ਭਰਨ ਦੀ ਆਖਰੀ ਮਿਤੀ 31 ਦਸੰਬਰ, 2024 ਰੱਖੀ ਗਈ ਸੀ ਜੋ ਹੁਣ ਉਰਦੂ…

    Read More »
  • ਭਗਤੀ ਭਜਨ ਗਰੁੱਪ ਵੱਲੋਂ ਗਰੀਬ ਪਰਿਵਾਰਾਂ ਨੂੰ ਗਰਮ ਕੱਪੜੇ, ਕੋਟੀਆਂ, ਸ਼ਾਲਾ ਅਤੇ ਬੱਚਿਆਂ ਦੇ ਕੱਪੜੇ ਵੰਡੇ

    ਭਗਤੀ ਭਜਨ ਗਰੁੱਪ ਵੱਲੋਂ ਗਰੀਬ ਪਰਿਵਾਰਾਂ ਨੂੰ ਗਰਮ ਕੱਪੜੇ, ਕੋਟੀਆਂ, ਸ਼ਾਲਾ ਅਤੇ ਬੱਚਿਆਂ ਦੇ ਕੱਪੜੇ ਵੰਡੇ

    ਫ਼ਿਰੋਜ਼ਪੁਰ, 3 ਜਨਵਰੀ (ਜਸਵਿੰਦਰ ਸਿੰਘ ਸੰਧੂ)– ਅੱਜ ਭਗਤੀ ਭਜਨ ਗਰੁੱਪ ਦੇ ਸੰਸਥਾਪਕ ਧਰਮਪਾਲ ਬਾਂਸਲ (ਡਾਇਰੈਕਟਰ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਫਿਰੋਜ਼ਪੁਰ) ਅਤੇ ਭਗਤੀ ਭਜਨ ਗਰੁੱਪ ਦੇ ਬਾਕੀ ਮੈਂਬਰਾਂ ਦੀ ਦੇਖ- ਰੇਖ ਵਿੱਚ ਕੜਾਕੇ ਦੀ ਠੰਡ ਮੱਦੇਨਜ਼ਰ ਰੱਖਦੇ ਹੋਏ ਦਾਣਾ ਮੰਡੀ (ਫਿਰੋਜ਼ਪੁਰ) ਵਿਖੇ ਗਰੀਬ ਪਰਿਵਾਰਾਂ ਨੂੰ ਗਰਮ ਕੱਪੜੇ, ਕੋਟੀਆਂ, ਸ਼ਾਲਾ ਅਤੇ ਬੱਚਿਆਂ ਦੇ ਕੱਪੜੇ ਵੰਡੇ ਗਏ। ਸ਼ਹੀਦ ਭਗਤ ਸਿੰਘ ਕਾਲਜ…

    Read More »
  • ਸਟਰੀਮ ਲਾਈਨ ਵੈਲਫੇਅਰ ਸੁਸਾਇਟੀ ਫਿਰੋਜ਼ਪੁਰ ਵੱਲੋਂ ਨਵਾਂ ਸਾਲ 2025 ਦਾ ਦਿਹਾੜਾ ਮਨਾਇਆ

    ਸਟਰੀਮ ਲਾਈਨ ਵੈਲਫੇਅਰ ਸੁਸਾਇਟੀ ਫਿਰੋਜ਼ਪੁਰ ਵੱਲੋਂ ਨਵਾਂ ਸਾਲ 2025 ਦਾ ਦਿਹਾੜਾ ਮਨਾਇਆ

    ਫ਼ਿਰੋਜ਼ਪੁਰ, 3 ਜਨਵਰੀ (ਜਸਵਿੰਦਰ ਸਿੰਘ ਸੰਧੂ)– ਸਟਰੀਮ ਲਾਈਨ ਵੈਲਫੇਅਰ ਸੁਸਾਇਟੀ ਫਿਰੋਜ਼ਪੁਰ ਵੱਲੋਂ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕੁਲਚਾ ਕਲਚਰ ਹੋਟਲ ਬਾਗੀ ਰੋਡ ਫਿਰੋਜ਼ਪੁਰ ਵਿਖੇ ਕਰਵਾਇਆ ਤੇ ਨਵਾਂ ਸਾਲ 2025 ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਮੁੱਖ ਮਹਿਮਾਨ ਪਾਲ ਪੇਨ ਕੇਅਰ ਸੈਂਟਰ ਦੇ ਸੰਚਾਲਕ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ…

    Read More »
  • ਵੰਸ਼ਮ ਸਿੰਘਲ ਨੂੰ ਅੰਤਰਰਾਸ਼ਟਰੀ ਸਨਮਾਨ, ਪਰਿਵਾਰ ਨੇ ਵਧਾਇਆ ਦੇਸ਼ ਦਾ ਮਾਣ

    ਵੰਸ਼ਮ ਸਿੰਘਲ ਨੂੰ ਅੰਤਰਰਾਸ਼ਟਰੀ ਸਨਮਾਨ, ਪਰਿਵਾਰ ਨੇ ਵਧਾਇਆ ਦੇਸ਼ ਦਾ ਮਾਣ

    ਫ਼ਿਰੋਜ਼ਪੁਰ, 3 ਜਨਵਰੀ (ਜਸਵਿੰਦਰ ਸਿੰਘ ਸੰਧੂ)– ਵੰਸ਼ਮ ਸਿੰਘਲ ਐਂਡ ਐਸੋਸੀਏਟਸ ਦੇ ਵੰਸ਼ਮ ਸਿੰਘਲ ਪੁੱਤਰ ਸੀਏ ਵਰਿੰਦਰ ਮੋਹਨ ਸਿੰਘਲ ਨੂੰ ਯੰਗ ਚਾਰਟਰਡ ਅਕਾਉਂਟੈਂਟਸ ਅੰਤਰਰਾਸ਼ਟਰੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਵੰਸ਼ਮ ਸਿੰਘਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪ੍ਰਤਿਸ਼ਠਤ ਅਵਾਰਡ ਉਨ੍ਹਾਂ ਨੂੰ ਤਬਲਿਸੀ (ਜਾਰਜੀਆ) ਵਿੱਚ ਹੋਏ ਵਿਸ਼ਾਲ ਸਮਾਰੋਹ ਦੌਰਾਨ ਪ੍ਰਦਾਨ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਦੇ ਚਾਰਟਰਡ ਅਕਾਉਂਟੈਂਸੀ ਖੇਤਰ ਵਿੱਚ ਕੀਤੇ ਉੱਤਮ…

    Read More »
  • ਬਿਜਲੀ ਮੁਲਾਜ਼ਮਾਂ ਵੱਲੋਂ 8 ਜਨਵਰੀ ਨੂੰ ਸਮੁੱਚੇ ਪੰਜਾਬ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

    ਬਿਜਲੀ ਮੁਲਾਜ਼ਮਾਂ ਵੱਲੋਂ 8 ਜਨਵਰੀ ਨੂੰ ਸਮੁੱਚੇ ਪੰਜਾਬ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

    ਫ਼ਿਰੋਜ਼ਪੁਰ, 3 ਜਨਵਰੀ (ਜਸਵਿੰਦਰ ਸਿੰਘ ਸੰਧੂ)– ਜਨਵਰੀ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਬਿਜ਼ਲੀ ਬੋਰਡ ਅਤੇ ਯੂਪੀ ਬਿਜਲੀ ਬੋਰਡ ਨੂੰ ਘਾਟੇ ਵਿੱਚ ਦਿਖਾ ਕੇ ਨਿੱਜੀਕਰਨ ਕਰਨ ਦੇ ਵਿਰੋਧ ਵਿੱਚ ਅਤੇ ਚੰਡੀਗੜ ਅਤੇ ਯੂਪੀ ਮੁਲਾਜ਼ਮਾਂ ਦੇ ਸੰਘਰਸ਼ ਦੇ ਸਮਰਥਨ ਵਿਚ ਟੈਕਨੀਕਲ ਸਰਵਿਸਜ਼ ਯੂਨੀਅਨ ਐਡਹਾਕ ਕਮੇਟੀ ਪੰਜਾਬ ਦੇ ਸੱਦੇ ਉੱਪਰ ਸਮੂਹ ਮੁਲਾਜ਼ਮਾਂ ਵੱਲੋਂ 8 ਜਨਵਰੀ ਨੂੰ ਸ/ਡਵੀਜ਼ਨ/ ਡਵੀਜ਼ਨ ਦਫ਼ਤਰ ਦੇ ਗੇਟ ਅੱਗੇ ਰੋਹ ਭਰਪੂਰ…

    Read More »
  • ਡਾ. ਮਨਮੋਹਨ ਸਿੰਘ ਨੇ ਸਮੁੱਚੇ ਸੰਸਾਰ ਅੰਦਰ ਦਸਤਾਰ ਦੀ ਪਹਿਚਾਣ ਕਰਵਾਈ- ਜਥੇਦਾਰ ਗਿਆਨੀ ਰਘਬੀਰ ਸਿੰਘ

    ਡਾ. ਮਨਮੋਹਨ ਸਿੰਘ ਨੇ ਸਮੁੱਚੇ ਸੰਸਾਰ ਅੰਦਰ ਦਸਤਾਰ ਦੀ ਪਹਿਚਾਣ ਕਰਵਾਈ- ਜਥੇਦਾਰ ਗਿਆਨੀ ਰਘਬੀਰ ਸਿੰਘ

    ਅੰਮ੍ਰਿਤਸਰ, 3 ਜਨਵਰੀ- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅੱਜ ਸ਼ਰਧਾਂਜਲੀ ਸਮਾਗਮ ’ਤੇ ਉਨ੍ਹਾਂ ਵਲੋਂ ਕੀਤੇ ਕਾਰਜਾਂ ਨੂੰ ਯਾਦ ਕਰਦਿਆਂ ਕਿਹਾ ਕਿ ਡਾ. ਸਿੰਘ ਨੇ ਆਪਣੇ ਕਾਲਜ ਸਮੇਂ ਦੌਰਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਵਰਕਰ ਵਜੋਂ ਵੀ ਵੱਡੀ ਸੇਵਾ ਨਿਭਾਈ ਅਤੇ ਦੇਸ਼ ਦੀ ਆਰਥਿਕਤਾ ਨੂੰ ਉਸ ਵੇਲੇ…

    Read More »
  • ਨਿਗਮ ਪਿੰਡਾਂ ਅੰਦਰ ਲੋਕਾਂ ਨੂੰ ਮਕਾਨ ਬਣਾਉਣ ਤੋਂ ਰੋਕ ਰਹੀ- ਪਰਵਿੰਦਰ ਸਿੰਘ ਸੋਹਾਣਾ

    ਨਿਗਮ ਪਿੰਡਾਂ ਅੰਦਰ ਲੋਕਾਂ ਨੂੰ ਮਕਾਨ ਬਣਾਉਣ ਤੋਂ ਰੋਕ ਰਹੀ- ਪਰਵਿੰਦਰ ਸਿੰਘ ਸੋਹਾਣਾ

    ਮੁਹਾਲੀ, 3 ਜਨਵਰੀ–  ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਨਿਗਮ ਪਿੰਡਾਂ ਅੰਦਰ ਗਰੀਬ ਲੋਕਾਂ ਨੂੰ ਮਕਾਨ ਬਣਾਉਣ ਤੋਂ ਰੋਕ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪਿੰਡਾਂ ਦੇ ਲੋਕਾਂ ਨੂੰ ਨਕਸ਼ੇ ਪਾਸ ਕਰਵਾਉਣ ਦੀ ਸ਼ਰਤ ਤੋਂ ਮੁਕਤ ਕੀਤਾ ਜਾਵੇ।

    Read More »
  • ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

    ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

    ਰਾਮਾ ਮੰਡੀ, (ਬਠਿੰਡਾ) 3 ਜਨਵਰੀ- ਇਥੋਂ ਨੇੜਲੇ ਪਿੰਡ ਰਾਮਸਰਾ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਅੱਜ ਗੁਰਦੁਆਰਾ ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ ਛਾਇਆ ਅਤੇ…

    Read More »
  • ਸੀ. ਆਈ. ਡੀ. ਵਿਭਾਗ ਦੀ ਮੁਸ਼ਤੈਦੀ ਨਾਲ ਖ਼ੇਤਾਂ ’ਚੋਂ ਹੈਰੋਇਨ ਬਰਾਮਦ

    ਸੀ. ਆਈ. ਡੀ. ਵਿਭਾਗ ਦੀ ਮੁਸ਼ਤੈਦੀ ਨਾਲ ਖ਼ੇਤਾਂ ’ਚੋਂ ਹੈਰੋਇਨ ਬਰਾਮਦ

    ਡੇਰਾ ਬਾਬਾ ਨਾਨਕ, (ਗੁਰਦਾਸਪੁਰ), 3 ਜਨਵਰੀ–  ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੇ ਥਾਣਾ ਡੇਰਾ ਬਾਬਾ ਨਾਨਕ ਕੋਲੋਂ ਕਣਕ ਦੇ ਖੇਤਾਂ ਵਿਚੋਂ ਸੀ. ਆਈ.ਡੀ. ਦੀ ਮੁਸ਼ਤੈਦੀ ਅਤੇ ਸੂਚਨਾ ਦੇ ਅਧਾਰ ਤੇ ਬੀ.ਐਸ.ਐਫ਼. ਵਲੋਂ ਇਕ ਹੈਰੋਇਨ ਦਾ ਪੈਕਟ ਬਰਾਮਦ ਕੀਤੇ ਜਾਣ ਦੀ ਖਬਰ ਹੈ। ਸੀ. ਆਈ. ਡੀ. ਵਿਭਾਗ ਡੇਰਾ ਬਾਬਾ ਨਾਨਕ ਦੇ ਇੰਚਾਰਜ ਐਸ. ਆਈ. ਮਲਕੀਤ ਸਿੰਘ ਰੰਧਾਵਾ ਵਲੋਂ ਮਿਲੀ ਜਾਣਕਾਰੀ ਅਨੁਸਾਰ ਡੇਰਾ ਬਾਬਾ ਨਾਨਕ…

    Read More »
  • ਮੋਟਰਸਾਈਕਲ ਸਵਾਰ ਦੋ ਨੌਜਵਾਨ ਇਕ ਨੌਜਵਾਨ ਦੀ ਕੁੱਟਮਾਰ ਕਰ ਮੋਬਾਈਲ ਖੋਹ ਕੇ ਫ਼ਰਾਰ

    ਮੋਟਰਸਾਈਕਲ ਸਵਾਰ ਦੋ ਨੌਜਵਾਨ ਇਕ ਨੌਜਵਾਨ ਦੀ ਕੁੱਟਮਾਰ ਕਰ ਮੋਬਾਈਲ ਖੋਹ ਕੇ ਫ਼ਰਾਰ

    ਕਪੂਰਥਲਾ, 3 ਜਨਵਰੀ– ਟੈਗੋਰ ਨਗਰ ਵਿਖੇ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਤੇਜ਼ਧਾਰ ਹਥਿਆਰ ਦੀ ਨੋਕ ’ਤੇ ਇਕ ਨੌਜਵਾਨ ਦੀ ਕੁੱਟਮਾਰ ਕਰ ਉਸ ਪਾਸੋਂ ਮੋਬਾਈਲ ਖੋਹ ਕੇ ਫਰਾਰ ਫਰਾਰ ਹੋ ਗਏ। ਮੋਬਾਇਲ ਖੋਹਣ ਦੀ ਇਹ ਘਟਨਾ ਗਲੀ ਵਿਚ ਲੱਗੇ ਕੈਮਰੇ ’ਚ ਕੈਦ ਹੋ ਗਈ। ਇਸ ਦੀ ਸੂਚਨਾ ਮਿਲਣ ’ਤੇ ਪੀ.ਸੀ.ਆਰ. ਇੰਚਾਰਜ ਸਬ ਇੰਸਪੈਕਟਰ ਚਰਨਜੀਤ ਸਿੰਘ ਅਤੇ ਏ.ਐਸ.ਆਈ. ਮੰਗਾ ਸਿੰਘ ਮੌਕੇ ’ਤੇ ਪੁੱਜੇ…

    Read More »
Back to top button