Punjab
-
ਸੰਘਣੀ ਧੁੰਦ ਕਾਰਨ ਬੱਸ ਤੇ ਟਰੱਕ ਵਿਚਾਲੇ ਟੱਕਰ
ਬਠਿੰਡਾ, 3 ਜਨਵਰੀ- ਅੱਜ ਸਵੇਰੇ ਬਠਿੰਡਾ–ਡੱਬਵਾਲੀ ਸੜਕ ‘ਤੇ ਸਥਿਤ ਪਿੰਡ ਜੋਧਪੁਰ ਰੋਮਾਣਾ ਕੋਲ ਇਕ ਨਿੱਜੀ ਬੱਸ ਅਤੇ ਟਰੱਕ ਦੀ ਸਿੱਧੀ ਟੱਕਰ ਹੋ ਗਈ, ਜਿਸ ਕਾਰਨ ਕਰੀਬ ਡੇਢ ਦਰਜਨ ਸਵਾਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਹੈ। ਜ਼ਖਮੀਆਂ ਨੂੰ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਵਰਕਰਾਂ ਨੇ ਵੱਖ ਵੱਖ ਹਸਪਤਾਲਾਂ ਵਿਚ ਪਹੁੰਚਾਇਆ ਹੈ।
Read More » -
ਸੰਘਣੀ ਧੁੰਦ ਤੇ ਮੌਸਮ ਖ਼ਰਾਬ ਹੋਣ ਕਾਰਣ ਉਡਾਣਾਂ ਪ੍ਰਭਾਵਿਤ
ਰਾਜਾਸਾਂਸੀ, (ਅੰਮ੍ਰਿਤਸਰ), 3 ਜਨਵਰੀ (ਹਰਦੀਪ ਸਿੰਘ ਖੀਵਾ)- ਸੰਘਣੀ ਧੁੰਦ ਤੇ ਮੌਸਮ ਖ਼ਰਾਬ ਹੋਣ ਕਾਰਣ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਤੇ ਰਵਾਨਾ ਹੋਣ ਵਾਲੀ ਘਰੇਲੂ ਤੇ ਅੰਤਰ-ਰਾਸ਼ਟਰੀ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਸਵੇਰੇ ਦਿੱਲੀ ਤੇ ਮੁੰਬਈ ਤੋਂ ਅੰਮ੍ਰਿਤਸਰ ਪੁੱਜਣ ਵਾਲੀਆਂ ਦੋ ਉਡਾਣਾਂ ਰੱਦ ਹੋ ਗਈਆਂ, ਜਦੋਂ ਕਿ ਸ਼ਾਰਜਾਹ, ਦੁਬਈ ਤੇ ਬੈਂਗਲੁਰੂ ਤੋਂ ਪੁੱਜਣ ਵਾਲੀਆਂ ਉਡਾਣਾਂ…
Read More » -
ਕੇਂਦਰੀ ਜੇਲ੍ਹ ’ਚੋਂ 15 ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ
ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ 15 ਮੋਬਾਇਲ ਫੋਨ, 290 ਪੂੜੀਆਂ ਤੰਬਾਕੂ, 3 ਡੱਬੀਆਂ ਸਿਗਰਟਾਂ, 8 ਬੰਡਲ ਬੀੜੀਆਂ ਬਰਾਮਦ ਹੋਈਆਂ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ 7 ਹਵਾਲਾਤੀਆਂ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਪੱਤਰ…
Read More » -
ਬੈਂਕ ਮੁਲਾਜ਼ਮਾਂ ਨੇ ਵਿਅਕਤੀ ਨਾਲ ਮੁਦਰਾ ਲੋਨ ਦੇ ਨਾਂਅ ’ਤੇ ਮਾਰੀ 5 ਲੱਖ ਦੀ ਠੱਗੀ, ਮਾਮਲਾ ਦਰਜ
ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਫਿਰੋਜ਼ਪੁਰ ’ਚ ਇਕ ਵਿਅਕਤੀ ਨੂੰ 60 ਹਜ਼ਾਰ ਰੁਪਏ ਦਾ ਮੁਦਰਾ ਲੋਨ ਦੱਸ ਕੇ ਉਸ ਪਾਸੋਂ 5 ਲੱਖ ਰੁਪਏ ਦੇ ਕਰਵਾ ਕੇ ਠੱਗੀ ਮਾਰਨ ਵਾਲੇ ਬੈਂਕ ਮੈਨੇਜਰ ਸਮੇਤ 6 ਵਿਅਕਤੀਆਂ ਖਿਲਾਫ ਥਾਣਾ ਸਿਟੀ ਫਿਰੋਜਪੁਰ ਪੁਲਿਸ ਨੇ 420, 120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਦਰਖਾਸਤ/ਯੂਆਈਡੀ…
Read More » -
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁੱਦਕੀ ਵਿਖੇ ਲਗਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ
ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਉੱਘੇ ਸਮਾਜ ਸੇਵੀ ਡਾਕਟਰ ਐੱਸਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਮੁੱਦਕੀ ਵਿਖੇ ਸਵਰਗੀ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ 668 ਵਾਂ ਮੁਫ਼ਤ ਜਾਂਚ ਕੈਂਪ ਸ਼੍ਰੀ ਦੁਰਗਾ ਭਜਨ ਮੰਡਲੀ ਦੇ ਵਿਸ਼ੇਸ਼ ਸਹਿਯੋਗ ਨਾਲ ਸ਼੍ਰੀ ਦੁਰਗਾ ਭਜਨ ਮੰਡਲੀ ਧਰਮਸ਼ਾਲਾ ਤਲਵੰਡੀ ਰੋਡ ਮੁੱਦਕੀ…
Read More » -
ਦੇਸ਼ ਕੌਮ ਦੇ ਮਹਾਨ ਸ਼ਹੀਦਾਂ ਨੂੰ ਸਿਜਦਾ ਹੋਏ ਖੱਤਰੀ
ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਦੇਸ਼ ਕੌਮ ਲਈ ਆਪਣਾ ਵਾਰਨ ਵਾਲੇ ਕੌਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਕੌਮਾਂਤਰੀ ਸਰਹੱਦ ਹੁਸੈਨੀਵਾਲਾ ਖੱਤਰੀ ਮਹਾਂ ਸਭਾ ਪੰਜਾਬ ਦਾ ਜਥਾ ਪੁੱਜਾ। ਕੌਮਾਂਤਰੀ ਸਰਹੱਦ ਹੁਸੈਨੀਵਾਲਾ ਪੁੱਜੇ ਖੱਤਰੀ ਭਾਈਚਾਰੇ ਵੱਲੋਂ ਜਿਥੇ ਸ਼ਹੀਦ ਏ ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਗਈਆਂ, ਉਥੇ ਪੰਜਾਬ ਮਾਤਾ ਨੂੰ ਨਮਨ ਕਰਦਿਆਂ ਵੰਦੇ ਮਾਤਰਮ ਦੇ ਨਾਅਰਿਆਂ ਨਾਲ…
Read More » -
ਮਲਟੀਪਰਪਜ਼ ਹੈੱਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਕੈਲੰਡਰ ਜਾਰੀ ਕੀਤਾ ਗਿਆ
ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਅੱਜ ਮਲਟੀਪਰਪਜ਼ ਹੈੱਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇੱਕ ਅਹਿਮ ਮੀਟਿੰਗ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਰਮਨ ਅੱਤਰੀ ਦੀ ਅਗਵਾਈ ਹੇਠ ਕੀਤੀ ਗਈ। ਜਿਸ ਵਿਚ ਵੱਖ ਵੱਖ ਬਲਾਕਾਂ ਦੇ ਸਾਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ, ਇਸਤਰੀ ਮੁਲਾਜ਼ਮਾਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।ਇਸ ਮੌਕੇ ਜਥੇਬੰਦੀ ਦਾ ਸਾਲਾਨਾ ਕੈਲੰਡਰ 2025 ਦਾ ਜਾਰੀ ਕੀਤਾ ਗਿਆ…
Read More » -
ਭਗਤੀ ਭਜਨ ਗਰੁੱਪ ਦੁਆਰਾ ਮਹੀਨੇਵਾਰ ਕੀਰਤਨ ਕੀਤਾ ਗਿਆ
ਫ਼ਿਰੋਜ਼ਪੁਰ, 2 ਜਨਵਰੀ- (ਜਸਵਿੰਦਰ ਸਿੰਘ ਸੰਧੂ)– ਭਗਤੀ ਭਜਨ ਗਰੁੱਪ ਦੁਆਰਾ ਆਪਣੇ ਮਹੀਨੇਵਾਰ ਕੀਰਤਨ ਪ੍ਰੋਗਰਾਮ ਨੂੰ ਅੱਗੇ ਵਧਾਉਦੇ ਹੋਏ ਅੱਜ ਦਾ ਕੀਰਤਨ ਰਾਜਿੰਦਰ ਦੁੱਗਲ ਦੇ ਨਿਵਾਸ ਵਿਖੇ ਕੀਤਾ ਗਿਆ। ਕੀਰਤਨ ਦੀ ਸ਼ੁਰੂਆਤ ਧਰਮਪਾਲ ਬਾਂਸਲ (ਸੰਸਥਾਪਕ ਭਗਤੀ ਭਜਨ ਗਰੁੱਪ, ਚੇਅਰਮੈਨ ਹਾਰਮਨੀ ਆਯੂਰਵੈਦਿਕ ਕਾਲਜ ਅਤੇ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਡੇਵਾਲਾ ਫ਼ਿਰੋਜ਼ਪੁਰ) ਵੱਲੋਂ ਗਣੇਸ਼ ਵੰਦਨਾ ਨਾਲ ਕੀਤੀ ਗਈ। ਧਰਮਪਾਲ ਬਾਂਸਲ ਵੱਲੋਂ ਸਤਿਸੰਗ…
Read More » -
ਦੋ ਲੋਕਾਂ ਨੂੰ ਆਨ ਲਾਇਨ ਟਰੇਡਿੰਗ ਦਾ ਝਾਂਸਾ ਦੇ ਕੇ ਠੱਗੇ 17 ਲੱਖ 74 ਹਜ਼ਾਰ 490 ਰੁਪਏ, ਮਾਮਲਾ ਦਰਜ
ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਫਿਰੋਜ਼ਪੁਰ ਵਿਚ ਦੋ ਲੋਕਾਂ ਨੂੰ ਆਨ ਲਾਇਨ ਟਰੇਡਿੰਗ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ 17 ਲੱਖ 74 ਹਜ਼ਾਰ 490 ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਸਾਈਬਰ ਕਰਾਈਮ ਨੇ ਅਣਪਛਾਤੇ ਵਿਅਕਤੀਆਂ ਖਿਲਾਫ 318 (4), 61 (2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੁਮਨ ਯਾਦਵ ਪੁੱਤਰੀ ਰਣਧੀਰ ਸਿੰਘ ਯਾਦਵ ਵਾਸੀ…
Read More » -
ਕਰਿਆਨੇ ਦੀ ਦੁਕਾਨ ’ਤੇ ਲੁੱਟ ਖੋਹ ਕਰਨ ਆਏ ਲੁਟੇਰਿਆਂ ਨੇ ਮਾਰ ਦੇਣ ਦੀ ਨੀਅਤ ਨਾਲ ਕੀਤਾ ਫਾਇਰ, ਮਾਮਲਾ ਦਰਜ
ਫ਼ਿਰੋਜ਼ਪੁਰ, 2 ਜਨਵਰੀ (ਜਸਵਿੰਦਰ ਸਿੰਘ ਸੰਧੂ)– ਫਿਰੋਜ਼ਪੁਰ ਦੇ ਸਤੀਏ ਵਾਲਾ ਬਾਈਪਾਸ ਨੇੜੇ ਖੰਡਾ ਚੋਂਕ ਕੋਲ ਇਕ ਕਰਿਆਨੇ ਦੀ ਦੁਕਾਨ ’ਤੇ ਲੁੱਟ ਖੋਹ ਕਰਨ ਆਏ ਲੁਟੇਰਿਆਂ ਨੇ ਮਾਰ ਦੇਣ ਦੀ ਨੀਅਤ ਨਾਲ ਵਿਅਕਤੀ ’ਤੇ ਫਾਇਰ ਕਰਨ ਦੇ ਦੋਸ਼ ਵਿਚ ਥਾਣਾ ਕੁੱਲਗੜ੍ਹੀ ਪੁਲਿਸ ਨੇ ਉਕਤ ਦੋ ਅਣਪਛਾਤੇ ਵਿਅਕਤੀਆਂ ਖਿਲਾਫ 307, 109 ਬੀਐੱਨਐੱਸ 25, 27, 54, 59 ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ…
Read More »