Punjab

  • ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਿਸ਼ਨਗੜ੍ਹ ਦੀਆਂ ਸੰਗਤਾਂ ਵੱਲੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

    ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਿਸ਼ਨਗੜ੍ਹ ਦੀਆਂ ਸੰਗਤਾਂ ਵੱਲੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

    ਕਿਸ਼ਨਗੜ੍ਹ, 2 ਜਨਵਰੀ– ਪਿੰਡ ਕਿਸ਼ਨਗੜ੍ਹ ਵਿਖੇ ਸਰਬੰਸਦਾਨੀ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਓਟ ਆਸਰਾ ਅਤੇ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਅਤੇ ਨਗਰ ਦੀ ਸਮੂਹ ਸਾਧ ਸੰਗਤ ਦੇ ਸਰਬ ਸਾਂਝੇ ਸਹਿਯੋਗ ਨਾਲ ਸਰਬੱਤ ਦੇ ਭਲੇ ਦੀ…

    Read More »
  • ਸ੍ਰੀ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਵੱਲੋਂ ਡੇਰਾ ਸੱਚਖੰਡ ਬੱਲਾਂ ਵਿਖੇ ਮਨਾਇਆ ਨਵੇਂ ਸਾਲ ਦਾ ਦਿਹਾੜਾ

    ਸ੍ਰੀ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਵੱਲੋਂ ਡੇਰਾ ਸੱਚਖੰਡ ਬੱਲਾਂ ਵਿਖੇ ਮਨਾਇਆ ਨਵੇਂ ਸਾਲ ਦਾ ਦਿਹਾੜਾ

    ਕਿਸ਼ਨਗੜ੍ਹ, 2 ਜਨਵਰੀ– ਡੇਰਾ ਸੱਚਖੰਡ ਬੱਲਾ ਵਿਖੇ ਨਵੇਂ ਸਾਲ ਦਾ ਦਿਹਾੜਾ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਜੀ ਚੇਅਰਮੈਨ ਸ਼੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਸੀਰ ਗਵਰਧਨਪੁਰ ਬਨਾਰਸ ਕਾਸ਼ੀ ਵਾਲਿਆਂ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ। ਇਸ ਮੌਕੇ ਦੇ ਅੰਮ੍ਰਿਤ ਬਾਣੀ ਸ਼੍ਰੀ ਗੁਰੂ ਰਵਿਦਾਸ ਜੀ ਦੇ ਪਾਵਨ ਜਾਪ ਕੀਤੇ ਗਏ। ਇਸ ਉਪਰੰਤ ਸੰਤ ਨਿਰੰਜਨ ਦਾਸ ਜੀ ਨੇ ਸਮੁੱਚੀ ਮਾਨਵਤਾ ਨੂੰ ਨਵੇਂ ਸਾਲ…

    Read More »
  • ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

    ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

    ਟਾਂਡਾ, 2 ਜਨਵਰੀ- ਵੀਰਵਾਰ ਸਵੇਰੇ ਟਾਂਡਾ ਸ਼ਹਿਰ ’ਚ ਦਸਮ ਪਾਤਸ਼ਾਹ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੀਬੀਆਂ ਟਾਂਡਾ ਤੋਂ ਖਾਲਸਾਈ ਸ਼ਾਨੋ ਸ਼ੌਕਤ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਕੜਾਕੇ ਦੀ ਠੰਢ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਗਰ ਕੀਰਤਨ ਵਿੱਚ ਹਾਜ਼ਰੀ ਭਰੀ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ…

    Read More »
  • ਨਵੇਂ ਸਾਲ ਦੀ ਖੁਸ਼ੀ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ

    ਨਵੇਂ ਸਾਲ ਦੀ ਖੁਸ਼ੀ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ

    ਕਾਠਗੜ੍ਹ, 2 ਜਨਵਰੀ- ਨੈਸ਼ਨਲ ਹਾਈਵੇ ’ਤੇ ਅੱਡਾ ਕਾਠਗੜ੍ਹ ਤੇ ਟਾਟਾ ਟੈਂਪੂ ਆਪ੍ਰੇਟਰ ਯੂਨੀਅਨ, ਟੈਕਸੀ ਡਰਾਈਵਰ ਯੂਨੀਅਨ ਅਤੇ ਸਮੂਹ ਦੁਕਾਨਦਾਰਾਂ ਨੇ ਨਵੇਂ ਸਾਲ ਨੂੰ ਜੀ ਆਇਆਂ ਕਹਿੰਦਿਆਂ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਵਾਏ। ਪਾਠੀ ਸਤਨਾਮ ਸਿੰਘ ਮਾਜਰਾ ਜੱਟਾਂ ਵੱਲੋਂ ਪਾਠ ਦੇ ਭੋਗ ਪਾਉਣ ਉਪਰੰਤ ਮੇਜਰ ਸਿੰਘ ਮਜਾਰੀ ਵਾਲਿਆਂ ਦੇ ਢਾਡੀ ਜਥੇ ਨੇ ਢਾਡੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਟਾਟਾ ਟੈਂਪੂ…

    Read More »
  • ਸ਼੍ਰੋਮਣੀ ਕਮੇਟੀ ਦੇ ਵਿਰੋਧੀ ਮੈਂਬਰਾਂ ਦਾ ਵਫਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ, ਸੌਂਪਿਆ ਮੰਗ ਪੱਤਰ

    ਸ਼੍ਰੋਮਣੀ ਕਮੇਟੀ ਦੇ ਵਿਰੋਧੀ ਮੈਂਬਰਾਂ ਦਾ ਵਫਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ, ਸੌਂਪਿਆ ਮੰਗ ਪੱਤਰ

    ਅੰਮ੍ਰਿਤਸਰ, 2 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੋਧੀ ਧਿਰ ਦੇ ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇੱਕ ਵਫਦ ਦੇ ਰੂਪ ਵਿੱਚ ਮਿਲੇ। ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ‘ਤੇ ਇਹ ਮੈਂਬਰਾਂ ਦਾ ਵਫਦ ਜਥੇਦਾਰ ਨੂੰ ਮਿਲਿਆ। ਮਿਲਣੀ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰਾਂ ਵਿੱਚ ਸ਼ਾਮਲ ਕਰਨੈਲ ਸਿੰਘ ਪੰਜੋਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ…

    Read More »
  • ਪੰਜਾਬ 'ਚ ਨਵੀਂ ਸਿਆਸਤ ਦਾ ਆਗਾਜ਼, ਮਾਘੀ ਮੌਕੇ ਕੀਤਾ ਜਾਵੇਗਾ ਨਵੀਂ ਖੇਤਰੀ ਪਾਰਟੀ ਦਾ ਐਲਾਨ

    ਪੰਜਾਬ ‘ਚ ਨਵੀਂ ਸਿਆਸਤ ਦਾ ਆਗਾਜ਼, ਮਾਘੀ ਮੌਕੇ ਕੀਤਾ ਜਾਵੇਗਾ ਨਵੀਂ ਖੇਤਰੀ ਪਾਰਟੀ ਦਾ ਐਲਾਨ

    ਚੰਡੀਗੜ੍ਹ, 2 ਜਨਵਰੀ- ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ 14 ਜਨਵਰੀ ਨੂੰ ਨਵੀ ਖੇਤਰੀ ਪਾਰਟੀ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਪਿੰਡ ਜੱਲੂਪੁਰ ਖੇੜਾ ਵਿੱਚ ਇਕੱਠ ਬੁਲਾ ਕੇ ਸਮਰਥਕਾਂ ਤੋਂ ਪ੍ਰਵਾਨਗੀ ਲਈ ਗਈ ਹੈ । ਇਸ ਮੌਕੇ ਪਾਰਟੀ ਦੇ ਨਾਮ ਨੂੰ ਲੈ ਕੇ ਵੀ ਕਈ ਚਰਚਾਵਾਂ ਚੱਲ ਰਹੀਆਂ…

    Read More »
  • ਕੱਲ੍ਹ ਹੋਵੇਗੀ ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ-ਕੁਲਦੀਪ ਸਿੰਘ ਧਾਲੀਵਾਲ

    ਕੱਲ੍ਹ ਹੋਵੇਗੀ ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ-ਕੁਲਦੀਪ ਸਿੰਘ ਧਾਲੀਵਾਲ

    ਅਜਨਾਲਾ, (ਅੰਮ੍ਰਿਤਸਰ), 2 ਜਨਵਰੀ– ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਦੇਸ਼ ’ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ ਕੱਲ੍ਹ 3 ਜਨਵਰੀ ਨੂੰ ਸਵੇਰੇ 11:00 ਕੀਤੀ ਜਾਵੇਗੀ। ਜਿਸ ਵਿਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿਘ ਧਾਲੀਵਾਲ ਨੇ ‘ਅਜੀਤ’ ਨਾਲ ਸਾਂਝੀ ਕਰਦਿਆਂ…

    Read More »
  • ਰਿਸ਼ਵਤ ਲੈਂਦਾ ਪੁਲਿਸ ਦਾ ਕਰਮਚਾਰੀ ਵਿਜੀਲੈਂਸ ਵਲੋਂ ਗਿ੍ਫ਼ਤਾਰ

    ਰਿਸ਼ਵਤ ਲੈਂਦਾ ਪੁਲਿਸ ਦਾ ਕਰਮਚਾਰੀ ਵਿਜੀਲੈਂਸ ਵਲੋਂ ਗਿ੍ਫ਼ਤਾਰ

    ਬਠਿੰਡਾ, 2 ਜਨਵਰੀ– ਵਿਜੀਲੈਂਸ ਵਿਭਾਗ ਵਲੋਂ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਪੁਲਿਸ ਕਰਮਚਾਰੀ ਨੂੰ ਰਿਸ਼ਵਤ ਦੇ ਪੈਸਿਆਂ ਸਣੇ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨਸੁਰਾ ਉਹ ਬਠਿੰਡਾ ਦੇ ਥਾਣਾ ਕੈਂਟ ਨੇੜਿਓਂ ਰਿਸ਼ਵਤ ਦੇ ਪੈਸੇ ਲੈ ਕੇ ਫ਼ਰਾਰ ਹੋਇਆ ਸੀ ਤੇ ਰਸਤੇ ਵਿਚ ਕਈ ਗੱਡੀਆਂ ਨੂੰ ਟੱਕਰ ਮਾਰੀ ਸੀ। ਉਸ ਨੂੰ ਵਿਜੀਲੈਂਸ ਟੀਮ ਨੇ 70 ਹਜ਼ਾਰ ਰੁਪਏ ਦੀ ਰਿਸ਼ਵਤ…

    Read More »
  • ਨਵੇਂ ਸਾਲ ਦੇ ਦੂਸਰੇ ਦਿਨ ਪਈ ਸੰਘਣੀ ਧੁੰਦ ਨੇ ਆਮ ਜਨ-ਜੀਵਨ ਕੀਤਾ ਪ੍ਰਭਾਵਿਤ

    ਨਵੇਂ ਸਾਲ ਦੇ ਦੂਸਰੇ ਦਿਨ ਪਈ ਸੰਘਣੀ ਧੁੰਦ ਨੇ ਆਮ ਜਨ-ਜੀਵਨ ਕੀਤਾ ਪ੍ਰਭਾਵਿਤ

    ਅਜਨਾਲਾ, (ਅੰਮ੍ਰਿਤਸਰ), 2 ਜਨਵਰੀ– ਨਵੇਂ ਸਾਲ ਦੇ ਅੱਜ ਦੂਸਰੇ ਦਿਨ ਹੀ ਪਈ ਸੰਘਣੀ ਧੁੰਦ ਨੇ ਜਿੱਥੇ ਆਮ ਜਨ-ਜੀਵਨ ਪ੍ਰਭਾਵਿਤ ਕਰਕੇ ਰੱਖ ਦਿੱਤਾ ਹੈ ਉੱਥੇ ਹੀ ਠੰਢ ਵਿਚ ਵੀ ਭਾਰੀ ਵਾਧਾ ਹੋਇਆ ਹੈ। ਸੀਤ ਲਹਿਰ ਦੌਰਾਨ ਲੋਕ ਠਰੂ ਠਰੂ ਕਰਦੇ ਆਪਣੀ ਮੰਜ਼ਿਲ ਵੱਲ ਨੂੰ ਅੱਗੇ ਵੱਧ ਰਹੇ ਹਨ। ਸੰਘਣੀ ਧੁੰਦ ਦਾ ਸੜਕੀ ਅਤੇ ਹਵਾਈ ਆਵਾਜਾਈ ’ਤੇ ਵੀ ਕਾਫ਼ੀ ਅਸਰ ਦੇਖਣ ਨੂੰ…

    Read More »
  • ਮਾਲਵਾ ਖੇਤਰ ਵਿਚ ਗਹਿਰੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ

    ਮਾਲਵਾ ਖੇਤਰ ਵਿਚ ਗਹਿਰੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ

    ਸ੍ਰੀ ਮੁਕਤਸਰ ਸਾਹਿਬ, 2 ਜਨਵਰੀ – ਮਾਲਵਾ ਖੇਤਰ ਵਿਚ ਅੱਜ ਗਹਿਰੀ ਧੁੰਦ ਛਾਈ ਹੋਈ ਹੈ। ਜਿਸ ਕਰਕੇ ਆਮ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਸਾਰਾ ਮਾਲਵਾ ਖੇਤਰ ਚਿੱਟੀ ਧੁੰਦ ਦੀ ਚਾਦਰ ਵਿਚ ਲਿਪਟਿਆ ਨਜ਼ਰ ਆਉਂਦਾ ਹੈ। ਬਾਹਰੀ ਖੇਤਰਾਂ ਵਿ; ਜਿਥੇ ਬਿਲਕੁਲ ਵਿਖਾਈ ਨਹੀਂ ਦੇ ਰਿਹਾ, ਉੱਥੇ ਸ਼ਹਿਰ ਦੇ ਅੰਦਰੂਨੀ ਖੇਤਰਾਂ ਵਿਚ ਵੀ ਧੁੰਦ ਦਾ ਬਹੁਤ ਵੱਡਾ ਅਸਰ ਹੈ। ਬੱਸਾਂ ਵੀ ਨਿਰਧਾਰਿਤ…

    Read More »
Back to top button