Punjab

  • ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਦਾਖਲ ਕਰਵਾਏ ਨਾਮਜ਼ਦਗੀ ਕਾਗਜ਼

    ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਦਾਖਲ ਕਰਵਾਏ ਨਾਮਜ਼ਦਗੀ ਕਾਗਜ਼

    ਤਰਨਤਾਰਨ, 17 ਅਕਤੂਬਰ : ਤਰਨਤਰਨ ਜ਼ਿਮਣੀ ਚੋਣ ਲਈ ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਸ਼ੁੱਕਰਵਾਰ ਨੂੰ ਆਪਣੇ ਨਾਮਜ਼ਦਗੀ ਕਾਗਜ਼ ਰਿਟਰਨਿੰਗ ਅਫਸਰ ਗੁਰਮੀਤ ਸਿੰਘ ਕੋਲ ਦਾਖਲ ਕਰਵਾਏ। ਇਸ ਮੌਕੇ ਉਨ੍ਹਾਂ ਦੇ ਨਾਲ ਦਿੱਲੀ ਦੇ ਕੈਬਨਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਸਾਬਕਾ ਮੰਤਰੀ ਸੁਰਜੀਤ ਜਿਆਣੀ, ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਸੰਸਦੀ ਸਕੱਤਰ ਕੇਡੀ ਭੰਡਾਰੀ ਤੇ ਜੰਮੂ ਕਸ਼ਮੀਰ ਦੇ ਵਿਧਾਇਕ ਨਰਿੰਦਰ ਸਿੰਘ ਰੈਣਾ ਤੋਂ…

    Read More »
  • ਗੈਂਗਸਟਰਾਂ ਤੇ ਪੁਲਿਸ 'ਚ ਹੋਇਆ ਮੁਕਾਬਲਾ, ਗੈਂਗਸਟਰ ਦੀ ਲੱਤ 'ਚ ਲੱਗੀ ਗੋਲੀ

    ਗੈਂਗਸਟਰਾਂ ਤੇ ਪੁਲਿਸ ‘ਚ ਹੋਇਆ ਮੁਕਾਬਲਾ, ਗੈਂਗਸਟਰ ਦੀ ਲੱਤ ‘ਚ ਲੱਗੀ ਗੋਲੀ

    ਅੰਮ੍ਰਿਤਸਰ, 17 ਅਕਤੂਬਰ :  ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਕੰਬੋ ਇਲਾਕੇ ‘ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਗੋਲੀਬਾਰੀ ਹੋਈ। ਸ਼ੁੱਕਰਵਾਰ ਦੁਪਹਿਰ ਲਗਪਗ 12:30 ਵਜੇ ਹੋਈ ਇਸ ਘਟਨਾ ‘ਚ ਇਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ। ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਅੰਮ੍ਰਿਤਸਰ ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ‘ਚ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਨੂੰ ਗ੍ਰਿਫਤਾਰ ਕੀਤਾ ਹੈ ਜੋ…

    Read More »
  • AAP ਵਿਧਾਇਕ ਦਾ ਮੋਹਾਲੀ 'ਚ Accident, ਗਲਤ ਸਾਈਡ ਤੋਂ ਆ ਰਹੀ ਕਾਰ ਨੇ ਮਾਰੀ ਜ਼ਬਰਦਸਤ ਟੱਕਰ

    AAP ਵਿਧਾਇਕ ਦਾ ਮੋਹਾਲੀ ‘ਚ Accident, ਗਲਤ ਸਾਈਡ ਤੋਂ ਆ ਰਹੀ ਕਾਰ ਨੇ ਮਾਰੀ ਜ਼ਬਰਦਸਤ ਟੱਕਰ

    ਫ਼ਾਜ਼ਿਲਕਾ, 17 ਅਕਤੂਬਰ : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬੱਲੂਆਣਾ ਤੋਂ ‘ਆਪ’ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦਾ ਮੋਹਾਲੀ ‘ਚ ਐਕਸੀਡੈਂਟ ਹੋ ਗਿਆ। ਉਨ੍ਹਾਂ ਦੀ ਕਾਰ ਨੂੰ ਇੱਕ ਗਲਤ ਸਾਈਡ ਤੋ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ।ਹਾਲਾਂਕਿ ਕੋਈ ਜ਼ਖਮੀ ਨਹੀਂ ਹੋਇਆ, ਪਰ ਵਿਧਾਇਕ ਦੀ ਕਾਰ ਨੂੰ ਕਾਫ਼ੀ ਨੁਕਸਾਨ ਪਹੁੰਚਿਆ।ਗੋਲਡੀ ਚੰਡੀਗੜ੍ਹ ਜਾ ਰਹੇ ਸਨ, ਗਲਤ ਪਾਸਿਓਂ ਆ ਰਹੀ ਇੱਕ ਕਾਰ ਨੇ…

    Read More »
  • ਅਧਿਆਪਕ ਨੇ ਵਿਦਿਆਰਥਣ ਨੂੰ ਦਿਖਾਈ ਅਸ਼ਲੀਲ ਸਮੱਗਰੀ

    ਅਧਿਆਪਕ ਨੇ ਵਿਦਿਆਰਥਣ ਨੂੰ ਦਿਖਾਈ ਅਸ਼ਲੀਲ ਸਮੱਗਰੀ

    ਜਸਵਿੰਦਰ ਸਿੰਘ ਸੰਧੂ ਚੰਬਾ, 17 ਅਕਤੂਬਰ : ਚੰਬਾ ਜ਼ਿਲ੍ਹੇ ਦੇ ਸਬ-ਡਿਵੀਜ਼ਨ ਸਲੂਨੀ ਦੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਰਮੇਸ਼ ਕੁਮਾਰ ‘ਤੇ ਇੱਕ ਵਿਦਿਆਰਥਣ ਨੂੰ ਆਪਣੇ ਮੋਬਾਈਲ ਫੋਨ ‘ਤੇ ਅਸ਼ਲੀਲ ਸਮੱਗਰੀ ਦਿਖਾ ਕੇ ਛੇੜਛਾੜ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਮੁੱਢਲੀ ਜਾਂਚ ਦੇ ਆਧਾਰ ‘ਤੇ, ਅਧਿਆਪਕਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੋਸ਼ੀ ਦਾ ਮੁੱਖ ਦਫਤਰ ਚੰਬਾ ਬਲਾਕ ਸਿੱਖਿਆ ਦਫਤਰ…

    Read More »
  • ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ 'ਚ ਮੌਤ, ਇਲਾਕੇ 'ਚ ਸੋਗ

    ਮੋਗਾ ਦੇ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ‘ਚ ਮੌਤ, ਇਲਾਕੇ ‘ਚ ਸੋਗ

    ਮੋਗਾ, 17 ਅਕਤੂਬਰ : ਮੋਗਾ ਦੇ ਨੌਜਵਾਨ ਦੀ ਕੈਨੇਡਾ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਪਤਾ ਲੱਗਾ ਹੈ। ਜਾਣਕਾਰੀ ਅਨੁਸਾਰ ਨਿਹਾਲ ਸਿੰਘ ਵਾਲਾ ਦੇ ਪਿੰਡ ਘੋਲੀਆ ਖੁਰਦ ਦੇ ਜੰਮਪਲ ਮਨਦੀਪ ਸਿੰਘ ਨੀਪਾ ਪੁੱਤਰ ਕੇਵਲ ਸਿੰਘ ਦੀ ਕੈਨੇਡਾ ਦੇ ਕੈਲਗਰੀ ਵਿਚ ਇਕ ਸੜਕ ਹਾਦਸੇ ਦੌਰਾਨ ਦੁਖਦਾਈ ਮੌਤ ਹੋ ਗਈ। ਇਹ ਨੌਜਵਾਨ ਕੈਨੇਡਾ ਵਿਚ ਟਰੱਕ ਚਾਲਕ ਸੀ। ਇਸ ਦੁਖਦਾਈ ਘਟਨਾ…

    Read More »
  • ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਦੀ ਮੌਤ

    ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਦੀ ਮੌਤ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 17 ਅਕਤੂਬਰ: ਪੰਜਾਬ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਮੁਹੰਮਦ ਮੁਸਤਫਾ ਅਤੇ ਕਾਂਗਰਸ ਪਾਰਟੀ ਸਰਕਾਰ ਵਿੱਚ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨ ਦੇ ਪੁੱਤਰ ਅਕੀਲ ਅਖਤਰ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਉਨ੍ਹਾਂ ਦੇ ਘਰ ‘ਚ ਹੋਈ। ਉਨ੍ਹਾਂ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਹਰਦਾ ਖੇੜੀ ਵਿੱਚ ਦਫ਼ਨਾਇਆ ਜਾਵੇਗਾ। ਫਿਲਹਾਲ ਅਕੀਲ…

    Read More »
  • ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਹੋਮ ਗਾਰਡ ਮੁਲਾਜ਼ਮਾਂ ਲਈ ਅਹਿਮ ਖਬਰ

    ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਹੋਮ ਗਾਰਡ ਮੁਲਾਜ਼ਮਾਂ ਲਈ ਅਹਿਮ ਖਬਰ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 17 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਅਹਿਮ ਹੁਕਮ ‘ਚ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਹੋਮ ਗਾਰਡ ਮੁਲਾਜ਼ਮਾਂ ਨੂੰ ਰੈਗੂਲਰ ਕਰਨ ‘ਤੇ ਨੀਤੀ ਬਣਾਏ। ਅਦਾਲਤ ਨੇ ਕਿਹਾ ਕਿ ਜਿਨ੍ਹਾਂ ਹੋਮ ਗਾਰਡਾਂ ਨੇ ਬਿਨਾਂ ਕਿਸੇ ਰੁਕਾਵਟ ਦੇ ਸਾਲਾਂ ਤਕ ਫੁੱਲ ਟਾਈਮ ਸੇਵਾਵਾਂ ਦਿੱਤੀਆਂ ਹਨ, ਉਨ੍ਹਾਂ…

    Read More »
  • ਬਲਵਿੰਦਰ ਸਿੰਘ ਭੂੰਦੜ ਨੂੰ ਸਦਮਾ, ਵੱਡੇ ਭਰਾ ਭਾਗ ਸਿੰਘ ਦਾ ਦੇਹਾਂਤ, ਦੁਪਹਿਰ 2:00 ਵਜੇ ਹੋਵੇਗਾ ਅੰਤਿਮ ਸੰਸਕਾਰ

    ਬਲਵਿੰਦਰ ਸਿੰਘ ਭੂੰਦੜ ਨੂੰ ਸਦਮਾ, ਵੱਡੇ ਭਰਾ ਭਾਗ ਸਿੰਘ ਦਾ ਦੇਹਾਂਤ, ਦੁਪਹਿਰ 2:00 ਵਜੇ ਹੋਵੇਗਾ ਅੰਤਿਮ ਸੰਸਕਾਰ

    ਜਸਵਿੰਦਰ ਸਿੰਘ ਸੰਧੂ ਚੰਡੀਗੜ, 17 ਅਕਤੂਬਰ : ਸੀਨੀਅਰ ਅਕਾਲੀ ਨੇਤਾ ਬਲਵਿੰਦਰ ਸਿੰਘ ਭੂੰਦੜ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਾਗ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਨੇ 76 ਸਾਲ ਦੀ ਉਮਰ ਵਿਚ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 2:00 ਵਜੇ ਹੋਵੇਗਾ। ਦੱਸ ਦੇਈਏ ਕਿ ਭਾਗ ਸਿੰਘ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ, ਸਰਪੰਚ ਅਤੇ…

    Read More »
  • ਲਾਰੈਂਸ ਬਿਸ਼ਨੋਈ ਇੰਟਰਵਿਊ ਵਿਵਾਦ: ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

    ਲਾਰੈਂਸ ਬਿਸ਼ਨੋਈ ਇੰਟਰਵਿਊ ਵਿਵਾਦ: ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 17 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ‘ਤੇ ਰਾਜ ਸਰਕਾਰ ਤੋਂ ਜਵਾਬ ਮੰਗਿਆ ਗਿਆ ਹੈ। ਇਹ ਪਟੀਸ਼ਨ ਡੀਐਸਪੀ ਗੁਰਸ਼ੇਰ ਸੰਧੂ ਨੇ ਦਾਇਰ ਕੀਤੀ ਸੀ। ਸੰਧੂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਉਸਦੇ ਖਿਲਾਫ ਦਰਜ ਕੀਤੀ ਗਈ ਐਫਆਈਆਰ ਪੂਰੀ ਤਰ੍ਹਾਂ…

    Read More »
  • ਸੁਖਬੀਰ ਬਾਦਲ ਨੂੰ ਹਾਈ ਕੋਰਟ ਤੋਂਂ ਝਟਕਾ, ਮਾਣਹਾਨੀ ਮਾਮਲੇ 'ਚ ਪਟੀਸ਼ਨ ਖਾਰਜ

    ਸੁਖਬੀਰ ਬਾਦਲ ਨੂੰ ਹਾਈ ਕੋਰਟ ਤੋਂਂ ਝਟਕਾ, ਮਾਣਹਾਨੀ ਮਾਮਲੇ ‘ਚ ਪਟੀਸ਼ਨ ਖਾਰਜ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 17 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦ ਉਨ੍ਹਾਂ ਵੱਲੋਂ ਮਾਣਯੋਗ ਪੰਜਾਬ–ਹਰਿਆਣਾ ਹਾਈਕੋਰਟ ਵਿਚ ਮਾਣਹਾਨੀ ਮਾਮਲੇ ਨੂੰ ਲੈ ਕੇ ਪਾਈ ਪਟੀਸ਼ਨ ਅੱਜ ਅਦਾਲਤ ਨੇ ਖਾਰਿਜ ਕਰ ਦਿੱਤੀ।

    Read More »
Back to top button