Punjab
-
ਸੀਆਈਏ ਸਟਾਫ ਮੋਗਾ ਨੇ ਮਾੜੇ ਅਨਸਰਾਂ ਖ਼ਿਲਾਫ਼ ਕੱਸਿਆ ਸ਼ਿਕੰਜਾ
ਮੋਗਾ, 16 ਅਕਤੂਬਰ : ਡੀਜੀਪੀ ਪੰਜਾਬ ਵੱਲੋਂ ਮਾੜੇ ਅਨਸਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਨੀਲਾਂਬਰੀ ਜਗਦਲੇ ਵਿਜੇ ਆਈਪੀਐੱਸ, ਡੀਆਈਜੀ ਫਰੀਦਕੋਟ ਰੇਂਜ, ਅਜੈ ਗਾਂਧੀ ਐੱਸਐੱਸਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਬਾਲ ਕ੍ਰਿਸ਼ਨ ਸਿੰਗਲਾ ਐੱਸਪੀ (ਆਈ) ਮੋਗਾ ਸੁਖਅਮ੍ਰਿਤ ਸਿੰਘ ਡੀਐੱਸਪੀ (ਡੀ) ਮੋਗਾ ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦ ਸੀਆਈਏ ਸਟਾਫ ਮੋਗਾ ਦੀਆ ਪੁਲਿਸ ਪਾਰਟੀਆ ਵੱਲੋਂ ਦੋ ਵੱਖ…
Read More » -
ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, ਦੋ ਵਿਅਕਤੀ ਿਗ੍ਰਫ਼ਤਾਰ
ਮੋਗਾ, 16 ਅਕਤੂਬਰ : ਪੁਰਾਣੀ ਰੰਜਿਸ਼ ਦੇ ਚਲਦਿਆਂ ਇਕ ਵਿਅਕਤੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਰੂਪ ‘ਚ ਜ਼ਖ਼ਮੀ ਕਰ ਦਿੱਤਾ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ, ਮਾਮਲੇ ਨੂੰ ਟਰੇਸ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਹੁਣ ਪੁਲਿਸ ਨੇ ਅੰਨੇ ਕਤਲ ਦੀ…
Read More » -
ਮਹਿਰੋਂ ਵਿਖੇ ਨਵੇਂ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ
ਮੋਗਾ, 16 ਅਕਤੂਬਰ : ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਰਹਿਨੁਮਾਈ ਹੇਠ ਪਿੰਡ ਮਹਿਰੋਂ ਦੀ ਗ੍ਰਾਮ ਪੰਚਾਇਤ ਵੱਲੋਂ ਬੁਧਵਾਰ ਨੂੰ ਨਵੇਂ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸਮਾਗਮ ਦੀ ਅਗਵਾਈ ਪਿੰਡ ਦੀ ਸਰਪੰਚ ਸੁਖਜੀਤ ਕੌਰ ਵੱਲੋਂ ਕੀਤੀ ਗਈ। ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਜੀ ਵੱਲੋਂ ਅਰਦਾਸ ਕਰਵਾ ਕੇ ਕੀਤੀ ਗਈ, ਜਿਸ ਤੋਂ ਬਾਅਦ…
Read More » -
ਕਾਰ ਡਿਵਾਈਡਰ ਨਾਲ ਟਕਰਾਈ, ਮਾਂ-ਪੁੱਤ ਦੀ ਮੌਤ; ਪਿਓ-ਧੀ ਗੰਭੀਰ ਗੰਭੀਰ ਜ਼ਖ਼ਮੀ
ਦਸੂਹਾ/ਹੁਸ਼ਿਆਰਪੁਰ, 16 ਅਕਤੂਬਰ : ਮੁਕੇਰੀਆਂ ਦੇ ਕਸਬਾ ਉੱਚੀਬੱਸੀ ਕੋਲ ਦਰਦਨਾਕ ਸਵਿਫਟ ਡਿਜ਼ਾਇਰ ਕਾਰ ਡਿਵਾਈਡਰ ਨਾਲ ਟਕਰਾਅ ਗਈ। ਹਾਦਸੇ ਵਿਚ ਮਾਂ ਅਤੇ ਉਸ ਦੇ ਚਾਰ ਸਾਲਾ ਪੁੱਤਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਪਿਤਾ ਅਤੇ ਤਿੰਨ ਸਾਲ ਦੀ ਧੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਜਾਣਕਾਰੀ ਅਨੁਸਾਰ ਸ਼ਕਤੀ ਸਿੰਘ ਜੋ ਕਿ ਭਾਰਤੀ ਫੌਜ ਵਿਚ ਨੌਕਰੀ ਕਰਦਾ ਹੈ ਅਤੇ ਆਪਣੇ…
Read More » -
ਟਰੱਕ ਚੋਂ 19 ਕਿਲੋ 600 ਗ੍ਰਾਮ ਡੋਡਾ ਚੂਰਾਪੋਸਤ ਬਰਾਮਦ
ਨੂਰਪੁਰਬੇਦੀ, 16 ਅਕਤੂਬਰ : ਮਾਨਯੋਗ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਗੁਲਨੀਤ ਸਿੰਘ ਖੁਰਾਨਾ ਆਈ.ਪੀ.ਐਸ ਦੇ ਸਪਸ਼ਟ ਹੁਕਮਾਂ ਅਤੇ ਉਪ ਕਪਤਾਨ ਪੁਲਿਸ ਜਸ਼ਨਦੀਪ ਸਿੰਘ ਮਾਨ (ਸਬ ਡਵੀਜਨ ਸ਼੍ਰੀ ਅਨੰਦਪੁਰ ਸਾਹਿਬ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਤਿਉਹਾਰਾਂ ਦੇ ਮੌਕੇ ਨਸ਼ਾ ਤਸਕਰਾਂ ਖਿਲਾਫ਼ ਚਲਾਈ ਜਾ ਰਹੀ ਖਾਸ ਮੁਹਿੰਮ ਤਹਿਤ ਨੂਰਪੁਰ ਬੇਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਟਰੱਕ ਤੋਂ 19 ਕਿਲੋ 600 ਗ੍ਰਾਮ ਡੋਡਾ ਚੂਰਾਪੋਸਤ ਬਰਾਮਦ…
Read More » -
ਗੰਨੇ ਦੀ ਬਕਾਇਆ ਰਾਸ਼ੀ ਸਬੰਧੀ ਹੋਣ ਵਾਲਾ ਧਰਨਾ ਮੁਲਤਵੀ
ਰੂਪਨਗਰ, 16 ਅਕਤੂਬਰ : ਸ਼ੂਗਰ ਮਿੱਲ ਮੋਰਿੰਡਾ ਵੱਲ ਗੰਨਾਕਾਸ਼ਤਕਾਰਾਂ ਦੇ ਖੜ੍ਹਾ ਕਰੋੜਾਂ ਰੁਪਏ ਬਕਾਇਆ ਨਾ ਪਾਉਣ ਦੇ ਰੋਸ ਵਜੋਂ ਪਿੰਡ ਸਿੰਘ ਨੇੜੇ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਐਲਾਨ ਮੌਕੇ ’ਤੇ ਰੱਦ ਕਰਨਾ ਪਿਆ ਜਦੋਂ ਐਸਡੀਐਮ ਮੋਰਿੰਡਾ ਸੁਖਪਾਲ ਸਿੰਘ ਨੇ ਡਿਪਟੀ ਕਮਿਸ਼ਨਰ ਨਾਲ ਅੱਜ ਦੀ ਮੀਟਿੰਗ ਨਿਸਚਿਤ ਕਰਵਾਈ। ਜਾਣਕਾਰੀ ਅਨੁਸਾਰ ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਵੱਲੋਂ ਸ਼ੁਗਰ ਮਿੱਲ ਮੋਰਿੰਡਾ ਨੂੰ ਜੋ…
Read More » -
ਵਾਰੰਟ ਦਾ ਪਾਲਣ ਕਰਵਾਉਣ ਦੇ ਰੋਪੜ ਕੋਰਟ ਦੇ ਹੁਕਮ ਤੋਂ ਬਾਅਦ ਨਵਨੀਤ ਚਤੁਰਵੇਦੀ ਗ੍ਰਿਫ਼ਤਾਰ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ/ਰੋਪੜ, 16 ਅਕਤੂਬਰ : ਪੰਜਾਬ ਦੀ ਰਾਜ ਸਭਾ ਸੀਟ ਦੀ ਜ਼ਿਮਨੀ ਚੋਣ ’ਚ ਆਜ਼ਾਦ ਉਮੀਦਵਾਰ ਬਣਨ ਵਾਲੇ ਨਵਨੀਤ ਚਤੁਰਵੇਦੀ ਨੂੰ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਚੰਡੀਗੜ੍ਹ ਪੁਲਿਸ ਤੋਂ ਲੈ ਕੇ ਗ੍ਰਿਫ਼ਤਾਰ ਕਰ ਲਿਆ। ਰੋਪੜ ਤੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੇ ਇਸ ਮਾਮਲੇ ’ਚ ਹਾਈ ਕੋਰਟ ਤੋਂ ਰਾਹਤ ਨਾ ਮਿਲਣ ਤੇ ਰੋਪੜ ਕੋਰਟ ਵੱਲੋਂ ਚੰਡੀਗੜ੍ਹ ਦੀ ਐੱਸਐੱਸਪੀ ਨੂੰ…
Read More » -
ਹਸਪਤਾਲਾਂ ‘ਚ ਓਪੀਡੀ ਦਾ ਸਮਾਂ ਬਦਲਿਆ, ਇਸ ਸਮੇਂ ਤੱਕ ਉਪਲਬਧ ਹੋਵੇਗਾ ਇਲਾਜ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 16 ਅਕਤੂਬਰ : ਠੰਢ ਦੇ ਮੌਸਮ ਕਾਰਨ, ਵੀਰਵਾਰ ਤੋਂ ਚੰਡੀਗੜ੍ਹ ਅਤੇ ਮੋਹਾਲੀ ਦੇ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਓਪੀਡੀ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਓਪੀਡੀ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲਣਗੀਆਂ। ਰਜਿਸਟ੍ਰੇਸ਼ਨ ਕਾਊਂਟਰ ਨਿਰਧਾਰਤ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਖੁੱਲ੍ਹਣਗੇ। ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਉਪਲਬਧ ਰਹਿਣਗੀਆਂ। ਓਪੀਡੀ ਦੇ ਸਮੇਂ…
Read More » -
DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫਤਾਰ, CBI ਨੇ ਇਸ ਮਾਮਲੇ ‘ਚ ਲਿਆ ਐਕਸ਼ਨ
ਚੰਡੀਗੜ੍ਹ, 16 ਅਕਤੂਬਰ : CBI ਨੇ ਰਿਸ਼ਵਤ ਲੈਣ ਦੇ ਮਾਮਲੇ ‘ਚ ਵੱਡਾ ਐਕਸ਼ਨ ਲੈਂਦਿਆਂ DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ ਰਿਸ਼ਵਤ ਲੈਂਦਿਆਂ ਰੰਗੇਂ ਹੱਥੀ ਫੜੇ ਗਏ ਹਨ। ਖਬਰ ਅਪਡੇਟ ਕੀਤੀ ਜਾ ਰਹੀ ਹੈ…
Read More » -
ਤਰਨਤਾਰਨ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਕਰਨ ਬੁਰਜ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ, ਬਘੇਲ, ਵੜਿੰਗ ਸਣੇ ਪਹੁੰਚੀ ਸਮੁੱਚੀ ਲੀਡਰਸ਼ਿਪ
ਤਰਨ ਤਾਰਨ, 16 ਅਕਤੂਬਰ : ਤਰਨ ਤਰਨ ਵਿਖੇ ਹੋਣ ਜਾ ਰਹੀ ਜਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਵੀਰ ਸਿੰਘ ਬੁਰਜ ਨੇ ਅੱਜ ਆਪਣੇ ਨਾਮਜਦਗੀ ਪੱਤਰ ਰਿਟਰਨਿੰਗ ਅਫਸਰ ਕੰਮ ਐਸਡੀਐਮ ਤਰਨ ਤਾਰਨ ਗੁਰਮੀਤ ਸਿੰਘ ਕੋਲ ਦਾਖਲ ਕਰਵਾਏ । ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੋਧੀ ਧਿਰ ਦੇ…
Read More »