Punjab
-
ਲਤੀਫਪੁਰਾ ਰੋਡ ਤੋਂ ਕਬਜ਼ੇ ਨਾ ਹਟਾਉਣ ’ਤੇ ਡੀਸੀ ਨੂੰ ਕਾਨੂੰਨੀ ਨੋਟਿਸ
ਜਲੰਧਰ, 16 ਅਕਤੂਬਰ : ਲਤੀਫਪੁਰਾ-ਗੁਰੂ ਤੇਗ ਬਹਾਦੁਰ ਨਗਰ ਦੀ 120 ਫੁੱਟ ਸੜਕ ’ਤੇ ਹੋਏ ਕਬਜ਼ਿਆਂ ਨੂੰ ਨਾ ਹਟਾਉਣ ’ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਕਾਨੂੰਨੀ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਲਤੀਫਪੁਰਾ ਨਾਲ ਲੱਗਦੀ 120 ਫੁੱਟ ਸੜਕ ਤੋਂ ਕਬਜ਼ੇ ਹਟਾਉਣ ਲਈ 29 ਜੁਲਾਈ ਨੂੰ ਹੁਕਮ ਦਿੱਤੇ ਸਨ। ਡਿਪਟੀ ਕਮਿਸ਼ਨਰ ਨੂੰ ਕਬਜ਼ੇ ਹਟਾਉਣ ਲਈ ਇਕ ਮਹੀਨੇ…
Read More » -
ਹੈਰੋਇਨ ਤੇ ਪਾਬੰਦੀਸ਼ੁਦਾ ਗੋਲ਼ੀਆਂ ਨਾਲ ਦੋ ਕਾਬੂ
ਨਕੋਦਰ, 16 ਅਕਤੂਬਰ : ਸਦਰ ਪੁਲਿਸ ਨੇ ਹੈਰੋਇਨ ਵੇਚਣ ਦੇ ਦੋਸ਼ ਹੇਠ ਮਹਿਲਾ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜਾਂਚ ਅਫਸਰ ਜਗਤਾਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੇ ਕਬਜ਼ੇ ’ਚੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ ਪਛਾਣ ਕੁਲਵਿੰਦਰ ਵਜੋਂ ਹੋਈ ਹੈ, ਜੋ ਕਿ ਪਿੰਡ ਬਜੂਹਾ ਕਲਾਂ ਦੇ ਰਹਿਣ ਵਾਲੇ ਸੋਹਣ ਲਾਲ ਦੀ ਪਤਨੀ…
Read More » -
ਇਹ ਖੁਦਕੁਸ਼ੀ ਨਹੀਂ, ਸਗੋਂ ਕਤਲ ਹੈ…’ ASI ਸੰਦੀਪ ਲਾਠਰ ਸੁਸਾਈਡ ਮਾਮਲੇ ‘ਚ ਇਹ ਕਿਉਂ ਬੋਲੇ ਪੰਜਾਬ ਦੇ ਮੰਤਰੀ ਹਰਪਾਲ ਚੀਮਾ?
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 16 ਅਕਤੂਬਰ: ਰਾਜ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਹਰਿਆਣਾ ਦੇ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ (IPS officer Y Puran Kumar) ਦੇ ਮਾਮਲੇ ਦੀ ਜਾਂਚ ਕਰ ਰਹੇ ਰੋਹਤਕ ਦੇ ਸਾਈਬਰ ਸੈੱਲ ਦੇ ਏਐਸਆਈ ਸੰਦੀਪ ਲਾਠਰ (suicide of Sandeep Lathar) ਦੀ ਖੁਦਕੁਸ਼ੀ, ਜੋ ਕਿ ਅਨੁਸੂਚਿਤ ਜਾਤੀਆਂ ਦੀ ਆਵਾਜ਼ ਨੂੰ ਦਬਾਉਣ ਲਈ ਇੱਕ ਯੋਜਨਾਬੱਧ ਕਤਲ ਵੀ ਹੋ ਸਕਦੀ…
Read More » -
ਅਜਨਾਲਾ ‘ਚ IED ਤੇ ਹੈਂਡ ਗ੍ਰਨੇਡ ਬਰਾਮਦ, ਡੀਆਈਜੀ ਨੇ ਕਿਹਾ- ਵੱਡਾ ਹਾਦਸਾ ਹੋਣੋਂ ਟਲਿਆ
ਅੰਮ੍ਰਿਤਸਰ, 16 ਅਕਤੂਬਰ : ਬਾਰਡਰ ਰੇਂਜ ਡੀਆਈਜੀ ਨਾਨਕ ਸਿੰਘ ਦੇ ਨਿਰਦੇਸ਼ਾਂ ਹੇਠ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ। ਕਿੰਨੀ ਹੈ। ਪੁਲਿਸ ਨੇ ਅਜਨਾਲਾ ਥਾਣਾ ਖੇਤਰ ਵਿੱਚ ਇੱਕ ਆਈਈਡੀ, ਤਿੰਨ ਹੈਂਡ ਗ੍ਰਨੇਡ, ਇੱਕ ਮਦਰਬੋਰਡ, ਇੱਕ ਰਿਮੋਟ ਕੰਟਰੋਲ ਬਰਾਮਦ ਕੀਤਾ ਹੈ। ਬੈਟਰੀਆਂ ਅਤੇ ਇੱਕ ਸਬ-ਇੰਸਪੈਕਟਰ ਸਮੇਤ ਵਿਸਫੋਟਕ ਬਰਾਮਦ ਕੀਤੇ ਗਏ ਹਨ। ਵੀਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਆਈਜੀ ਨੇ ਕਿਹਾ…
Read More » -
ਜਾਅਲੀ ਦਸਤਖ਼ਤਾਂ ਦੇ ਦੋਸ਼ ‘ਚ ਨਵਨੀਤ ਚਤੁਰਵੇਦੀ ਖਿਲਾਫ ਲੁਧਿਆਣਾ ‘ਚ FIR ਦਰਜ
ਲੁਧਿਆਣਾ, 16 ਅਕਤੂਬਰ : ਲੁਧਿਆਣਾ ਦੇ ਹਲਕਾ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਸ਼ੋਕ ਕੁਮਾਰ ਪਰਾਸ਼ਰ ਨੇ ਜਨਤਾ ਪਾਰਟੀ ਦੇ ਪ੍ਰਧਾਨ ਨਵਨੀਤ ਚਤੁਰਵੇਦੀ ਵਿਰੁੱਧ ਡਿਵੀਜ਼ਨ ਨੰਬਰ 2 ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਪਰਾਸ਼ਰ ਦਾ ਦੋਸ਼ ਹੈ ਕਿ ਚਤੁਰਵੇਦੀ ਨੇ ਆਪਣੇ ਰਾਜ ਸਭਾ ਨਾਮਜ਼ਦਗੀ ਪੱਤਰਾਂ ‘ਤੇ ਜਾਅਲੀ ਦਸਤਖਤ ਕੀਤੇ ਹਨ, ਜਿਸ ਵਿੱਚ ਉਨ੍ਹਾਂ ਦੇ ਆਪਣੇ ਵੀ…
Read More » -
ਵਿਦੇਸ਼ ਭੇਜਣ ਦੇ ਨਾਂ ’ਤੇ 7.25 ਲੱਖ ਦੀ ਠੱਗੀ, ਪਰਚਾ ਦਰਜ
ਲੋਹੀਆਂ ਖਾਸ, 16 ਅਕਤੂਬਰ : ਪੁਲਿਸ ਵੱਲੋਂ ਵਿਦੇਸ਼ ਭੇਜਣ ਦੇ ਨਾਂ ’ਤੇ 7.25 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਟ੍ਰੈਵਲ ਏਜੰਟ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਮਹਿੰਦਰ ਸਿੰਘ ਵਾਸੀ ਪਿੰਡ ਬੱਲਾਂ ਤਹਿਸੀਲ ਫਿਲੌਰ ਵਜੋਂ ਦੱਸੀ ਗਈ ਹੈ, ਜੋ ਕਿ ਪਹਿਲਾਂ ਹੀ ਧੋਖਾਧੜੀ ਦੇ ਮਾਮਲੇ ’ਚ ਜੇਲ੍ਹ ਅੰਦਰ ਬੰਦ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਗੁਰਸ਼ਰਨ ਸਿੰਘ…
Read More » -
ਵੇਹੜੇ ’ਚ ਖੜ੍ਹਾ ਮੋਟਰਸਾਈਕਲ ਚੋਰੀ
ਲੁਧਿਆਣਾ, 16 ਅਕਤੂਬਰ : ਘਰ ਦੇ ਵਿਹੜੇ ’ਚ ਖੜਿਆ ਮੋਟਰਸਾਈਕਲ ਚੋਰੀ ਹੋ ਗਿਆ। ਇਸ ਮਾਮਲੇ ਸੰਬੰਧੀ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਸਿਵਲ ਲਾਈਨ ਮੁਹੱਲਾ ਰਾਮ ਨਗਰ ਦੇ ਰਹਿਣ ਵਾਲੇ ਪਰਮਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣਾ ਬੁਲੇਟ ਮੋਟਰਸਾਈਕਲ ਘਰ ਦੇ ਅੰਦਰ ਹੇਠਲੇ ਪੋਰਸ਼ਨ ’ਚ ਖੜ੍ਹਾ ਕੀਤਾ ਸੀ। ਸਵੇਰ ਵੇਲੇ ਜਦ ਪਰਮਜੀਤ ਸਿੰਘ ਹੇਠਾਂ ਉਤਰਿਆ…
Read More » -
ਬੈਂਕ ਮੈਨੇਜਰ ’ਤੇ ਗੋਲੀ ਚਲਾਉਣ ਵਾਲਾ ਮੁੱਖ ਮੁਲਜ਼ਮ ਗ੍ਰਿਫਤਾਰ, ਪਿਸਤੌਲ ਬਰਾਮਦ
ਲੁਧਿਆਣਾ, 16 ਅਕਤੂਬਰ : ਫਿਰੋਜ਼ ਗਾਂਧੀ ਮਾਰਕੀਟ ਸਥਿਤ ਆਈਸੀਆਈਸੀਆਈ ਬੈਂਕ ਦੇ ਮੈਨੇਜਰ ਵਿਸ਼ਾਲ ਬਾਂਸਲ ਉੱਪਰ ਗੋਲੀ ਚਲਾਉਣ ਵਾਲੇ ਮੁੱਖ ਮੁਲਜ਼ਮ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਚੋਂ ਪਿਸਤੌਲ ਬਰਾਮਦ ਕੀਤੀ ਗਈ ਹੈ। ਮੁਲਜ਼ਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ 25 ਸਤੰਬਰ ਨੂੰ ਮੈਨੇਜਰ ਦੇ ਮੋਢੇ ਤੇ ਉਸ ਵੇਲੇ ਗੋਲੀ ਮਾਰੀ ਸੀ ਜਦੋਂ ਉਹ ਬੈਂਕ ਚੋਂ ਬਾਹਰ ਨਿਕਲ ਕੇ…
Read More » -
ਕੰਪਿਊਟਰ ਅਧਿਆਪਕ ਭਲਕੇ ਕਰਨਗੇ ਰੋਸ ਰੈਲੀ
ਲੁਧਿਆਣਾ, 16 ਅਕਤੂਬਰ : ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰ ਰਾਏ ਕੁਮਾਰ ਅਤੇ ਸੂਬਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਨੇ ਦੱਸਿਆ ਪੰਜਾਬ ਸਰਕਾਰ ਦੇ ਕੀਤੇ ਐਲਾਨ ਅਤੇ ਲਿਖਤੀ ਵਾਅਦਿਆਂ ਤੋਂ ਭੱਜਣ ਤੇ ਵਾਰ ਵਾਰ ਮੀਟਿੰਗਾਂ ਮੁਲਤਵੀ ਕਰਨ ਦੇ ਰੋਸ ਨੂੰ ਲੈ ਕੇ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ 17 ਅਕਤੂਬਰ 2025 ਨੂੰ ਤਰਨ ਤਾਰਨ ਵਿਖੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ…
Read More » -
ਸਰਕਾਰੀ ਸੰਸਥਾਵਾਂ ਖੁੱਲ੍ਹਣ ਤੇ ਬੰਦ ਹੋਣ ਦਾ ਸਮਾਂ ਬਦਲਿਆ
ਲੁਧਿਆਣਾ, 16 ਅਕਤੂਬਰ : ਸਿਹਤ ਵਿਭਾਗ ਵੱਲੋਂ ਸਰਕਾਰੀ ਡਿਸਪੈਂਸਰੀਆਂ ਅਤੇ ਹਸਪਤਾਲਾਂ ਦਾ ਖੁਲਣ ਅਤੇ ਬੰਦ ਹੋਣ ਦਾ ਸਮਾਂ ਬਦਲ ਗਿਆ ਹੈ। ਅੱਜ ਤੋਂ ਸਰਕਾਰੀ ਡਿਸਪੈਂਸਰੀਆਂ ਅਤੇ ਹਸਪਤਾਲ 9 ਵਜੇ ਖੁੱਲਣਗੇ ਅਤੇ 3 ਵਜੇ ਬੰਦ ਹੋਇਆ ਕਰਨਗੇ, ਜਦਕਿ ਗਰਮੀਆਂ ’ਚ ਇਹ ਸਮਾਂ ਸਵੇਰੇ 8 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਦਾ ਸੀ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਰਕਾਰੀ ਹਸਪਤਾਲ ਦੇ…
Read More »