Sports
-
ਚੈਂਪੀਅਨਜ਼ ਟਰਾਫ਼ੀ ਸੈਮੀਫਾਈਨਲ: ਟ੍ਰੈਵਿਸ ਹੈੱਡ 39 ਦੌੜਾਂ ਬਣਾ ਕੇ ਆਊਟ
ਦੁਬਈ, 4 ਮਾਰਚ- ਸਪਿਨਰ ਵਰੁਣ ਚੱਕਰਵਰਤੀ ਨੇ ਓਪਨਰ ਟ੍ਰੈਵਿਸ ਹੈੱਡ ਨੂੰ ਆਊਟ ਕਰਕੇ ਆਸਟ੍ਰੇਲੀਆ ਨੂੰ ਵੱਡਾ ਝਟਕਾ ਦਿੱਤਾ ਹੈ। ਵਰੁਣ ਦੀ ਗੇਂਦ ’ਤੇ ਵੱਡਾ ਸ਼ਾਟ ਖੇਡਣ ਦੀ ਕੋਸ਼ਿਸ਼ ਕਰਦੇ ਹੋਏ ਉਹ ਆਪਣਾ ਵਿਕਟ ਗੁਆ ਬੈਠੇ। ਹੈੱਡ 33 ਗੇਂਦਾਂ ਵਿਚ ਪੰਜ ਚੌਕਿਆਂ ਅਤੇ ਦੋ ਛੱਕਿਆਂ ਦੀ ਮਦਦ ਨਾਲ 39 ਦੌੜਾਂ ਬਣਾਉਣ ਤੋਂ ਬਾਅਦ ਆਊਟ ਹੋਏ ਹਨ।
Read More » -
ਆਈ.ਸੀ.ਸੀ. ਚੈਂਪੀਅਨ ਟਰਾਫੀ : ਕੱਲ੍ਹ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਪਹਿਲਾ ਸੈਮੀਫਾਈਨਲ
ਦੁਬਈ, 3 ਮਾਰਚ-ਆਈ.ਸੀ.ਸੀ. ਚੈਂਪੀਅਨ ਟਰਾਫੀ 2025 ਦਾ ਪਹਿਲਾ ਸੈਮੀਫਾਈਨਲ ਕੱਲ੍ਹ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ। ਇਹ ਮੈਚ ਦੁਪਹਿਰ ਢਾਈ ਵਜੇ ਸ਼ੁਰੂ ਹੋਵੇਗਾ।
Read More » -
IND vs NZ : ਭਾਰਤੀ ਟੀਮ ਨੇ ਨਿਊਜ਼ੀਲੈਂਡ ਨੂੰ 44 ਦੌੜਾਂ ਨਾਲ ਹਰਾਇਆ, ਹੁਣ ਕੰਗਾਰੂਆਂ ਨਾਲ ਹੋਵੇਗਾ ਮੁਕਾਬਲਾ
ਨਵੀਂ ਦਿੱਲੀ, 3 ਮਾਰਚ- ਵਰੁਣ ਚੱਕਰਵਰਤੀ ਦੇ ਪੰਜੇ ਨੇ ਭਾਰਤ ਨੂੰ ਚੈਂਪੀਅਨਜ਼ ਟਰਾਫੀ 2025 ਦੇ ਆਪਣੇ ਆਖਰੀ ਲੀਗ ਪੜਾਅ ਦੇ ਮੈਚ ਵਿੱਚ ਨਿਊਜ਼ੀਲੈਂਡ ਨੂੰ 44 ਦੌੜਾਂ ਨਾਲ ਹਰਾਉਣ ਵਿੱਚ ਮਦਦ ਕੀਤੀ। ਹੁਣ ਭਾਰਤ ਦਾ ਸਾਹਮਣਾ ਸੈਮੀਫਾਈਨਲ ਵਿੱਚ ਆਸਟ੍ਰੇਲੀਆ ਨਾਲ ਹੋਵੇਗਾ। ਅਜਿਹੀ ਸਥਿਤੀ ਵਿੱਚ, ਭਾਰਤ ਕੋਲ 2023 ਦੇ ਇੱਕ ਰੋਜ਼ਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਆਪਣੀ ਹਾਰ ਦਾ ਬਦਲਾ ਲੈਣ ਦਾ ਮੌਕਾ…
Read More » -
ਆਸੀ.ਸੀ.ਸੀ. ਚੈਂਪੀਅਨ ਟਰਾਫੀ : ਨਿਊਜ਼ੀਲੈਂਡ 6 ਓਵਰਾਂ ਤੋਂ ਬਾਅਦ 20/2
ਰਾਵਲਪਿੰਡੀ (ਪਾਕਿਸਤਾਨ), 24 ਫਰਵਰੀ-ਆਸੀ.ਸੀ.ਸੀ. ਚੈਂਪੀਅਨ ਟਰਾਫੀ 2025 ਦੇ ਅੱਜ ਦੇ ਇਕ ਦਿਨਾ ਮੈਚ ਦੌਰਾਨ ਬੰਗਲਾਦੇਸ਼ ਨੇ 236 ਦੌੜਾਂ 9 ਵਿਕਟਾਂ ਗੁਆ ਕੇ ਬਣਾਈਆਂ। ਜਵਾਬ ਵਿਚ ਨਿਊਜ਼ੀਲੈਂਡ ਦੀ ਟੀਮ ਦੇ 6 ਓਵਰਾਂ ਤੋਂ ਬਾਅਦ 20 ਦੌੜਾਂ ਹਨ ਤੇ 2 ਵਿਕਟਾਂ ਡਿੱਗ ਚੁੱਕੀਆਂ ਹਨ।
Read More » -
ਰੋਹਿਤ ਸ਼ਰਮਾ ਨੇ ਓਪਨਰ ਵਜੋਂ 9 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
ਦੁਬਈ, 23 ਫਰਵਰੀ- ਰੋਹਿਤ ਸ਼ਰਮਾ ਨੇ ਓਪਨਰ ਵਜੋਂ 9 ਹਜ਼ਾਰ ਦੌੜਾਂ ਪੂਰੀਆਂ ਕਰ ਲਈਆਂ ਹਨ। ਉਨ੍ਹਾਂ ਨੇ ਸ਼ਾਹੀਨ ਦੇ ਪਹਿਲੇ ਓਵਰ ਦੀ ਦੂਜੀ ਗੇਂਦ ’ਤੇ ਇਕ ਦੌੜ ਲੈ ਕੇ ਇਹ ਉਪਲਬਧੀ ਹਾਸਲ ਕੀਤੀ।
Read More » -
ਭਾਰਤ ਦੀ ਬੱਲੇਬਾਜ਼ੀ ਹੋਈ ਸ਼ੁਰੂ
ਦੁਬਈ, 23 ਫਰਵਰੀ- ਪਾਕਿਤਾਨੀ ਟੀਮ ਵਲੋਂ ਦਿੱਤੇ ਟੀਚੇ ਨੂੰ ਹਾਸਲ ਕਰਨ ਲਈ ਭਾਰਤੀ ਬੱਲੇਬਾਜ਼ ਤੇ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਦੇ ਨਾਲ ਸ਼ੁਭਮਨ ਗਿੱਲ ਮੈਦਾਨ ਵਿਚ ਉੱਤਰੇ। ਪਾਕਿਤਸਾਨ ਨੇ ਭਾਰਤ ਨੂੰ 242 ਦੌੜਾਂ ਦਾ ਟੀਚਾ ਦਿੱਤਾ ਹੈ।
Read More » -
ਆਈ.ਸੀ.ਸੀ. ਚੈਂਪੀਅਨਜ਼ ਟਰਾਫੀ 2025 ‘ਚ ਭਾਰਤ-ਪਾਕਿ ਮਹਾਂਮੁਕਾਬਲਾ ਅੱਜ ਦੁਪਹਿਰ 2.30 ਵਜੇ
ਦੁਬਈ, 23 ਫਰਵਰੀ – ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ‘ਚ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਮੈਚ ਅੱਜ ਖੇਡਿਆ ਜਾਵੇਗਾ। ਦੁਪਹਿਰ 3 ਵਜੇ ਇਹ ਮੈਚ ਦੁਬਈ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾਵੇਗਾ।
Read More » -
ਐਫ.ਆਈ.ਐਚ. ਪ੍ਰੋ ਲੀਗ ਹਾਕੀ ‘ਚ ਭਾਰਤ ਨੇ 4-0 ਨਾਲ ਹਰਾਇਆ ਆਇਰਲੈਂਡ ਨੂੰ
ਭੁਵਨੇਸ਼ਵਰ, 23 ਫਰਵਰੀ – ਭਾਰਤੀ ਪੁਰਸ਼ ਹਾਕੀ ਟੀਮ ਨੇ ਐਫ.ਆਈ.ਐਚ. ਪ੍ਰੋ ਲੀਗ ਹਾਕੀ ਮੈਚ ‘ਚ ਆਇਰਲੈਂਡ ਨੂੰ 4-0 ਨਾਲ ਹਰਾ ਦਿੱਤਾ।
Read More » -
ਆਈ.ਸੀ.ਸੀ. ਚੈਂਪੀਅਨਜ਼ ਟਰਾਫ਼ੀ: ਪਾਕਿਸਤਾਨ ਨੇ ਟਾੱਸ ਜਿੱਤ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
ਇਸਲਾਮਾਬਾਦ, 19 ਫਰਵਰੀ- ਆਈ.ਸੀ.ਸੀ. ਚੈਂਪੀਅਨਜ਼ ਟਰਾਫ਼ੀ ਦਾ ਪਹਿਲਾ ਮੈਚ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਕਰਾਚੀ ਦੇ ਨੈਸ਼ਨਲ ਸਟੇਡੀਅਮ ਵਿਚ ਸ਼ੁਰੂ ਹੋ ਗਿਆ ਹੈ। ਪਾਕਿਸਤਾਨ ਦੇ ਕਪਤਾਨ ਮੁਹੰਮਦ ਰਿਜ਼ਵਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
Read More » -
ਅੱਜ ਤੋਂ ਸ਼ੁਰੂ ਹੋਵੇਗੀ ਆਈ.ਸੀ.ਸੀ. ਚੈਂਪੀਅਨਜ਼ ਟਰਾਫ਼ੀ
ਇਸਲਾਮਾਬਾਦ, 19 ਫਰਵਰੀ- ਆਈ.ਸੀ.ਸੀ. ਚੈਂਪੀਅਨਜ਼ ਟਰਾਫ਼ੀ 2025 ਅੱਜ ਤੋਂ ਸ਼ੁਰੂ ਹੋ ਰਹੀ ਹੈ। ਟੂਰਨਾਮੈਂਟ ਦਾ ਪਹਿਲਾ ਮੈਚ ਅੱਜ ਗਰੁੱਪ ਏ ਦੀਆਂ ਟੀਮਾਂ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਕਾਰ ਕਰਾਚੀ ਦੇ ਨੈਸ਼ਨਲ ਸਟੇਡੀਅਮ ਵਿਖੇ ਖੇਡਿਆ ਜਾਵੇਗਾ। ਪਾਕਿਸਤਾਨ ਟੂਰਨਾਮੈਂਟ ਦੇ ਇਤਿਹਾਸ ਵਿਚ ਹੁਣ ਤੱਕ ਨਿਊਜ਼ੀਲੈਂਡ ਨੂੰ ਹਰਾ ਨਹੀਂ ਸਕਿਆ ਹੈ। ਦੋਵੇਂ ਟੀਮਾਂ ਆਖਰੀ ਵਾਰ ਇਸ ਮਹੀਨੇ ਦੀ 14 ਤਰੀਕ ਨੂੰ ਇਕ ਇਕ ਦਿਨਾਂ ਮੈਚ…
Read More »