National

ਆਪ’ ਨੇਤਾ ਮੁਕੇਸ਼ ਕੁਮਾਰ ਅਹਿਲਾਵਤ ਨੇ ਵਿਧਾਇਕ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ, 24 ਫਰਵਰੀ- ‘ਆਪ’ ਨੇਤਾ ਮੁਕੇਸ਼ ਕੁਮਾਰ ਅਹਿਲਾਵਤ ਨੇ ਦਿੱਲੀ ਵਿਧਾਨ ਸਭਾ ਵਿਚ ਵਿਧਾਇਕ ਵਜੋਂ ਸਹੁੰ ਚੁੱਕੀ। ਉਹ ਦਿੱਲੀ ਦੇ ਸੁਲਤਾਨਪੁਰ ਮਾਜਰਾ ਹਲਕੇ ਤੋਂ ਚੁਣੇ ਗਏ ਹਨ।

Related Articles

Leave a Reply

Your email address will not be published. Required fields are marked *

Back to top button