ਨਵੀਂ ਦਿੱਲੀ, 24 ਫਰਵਰੀ- ਭਾਜਪਾ ਵਿਧਾਇਕ ਵਿਜੇਂਦਰ ਗੁਪਤਾ ਦਿੱਲੀ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ ਹਨ। ਮੁੱਖ ਮੰਤਰੀ ਰੇਖਾ ਗੁਪਤਾ ਅਤੇ ਦਿੱਲੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਉਨ੍ਹਾਂ ਦੇ ਨਾਲ ਚੇਅਰਪਰਸਨ ਤੱਕ ਪਹੁੰਚੇ।