Punjab

ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਜਾਰੀ

ਤਰਨਤਾਰਨ/ਡੇਰਾ ਬਾਬਾ ਨਾਨਕ/ਗਿੱਦੜਬਾਹਾ , 2 ਮਾਰਚ – ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਜਾਰੀ ਹੈ। ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਵੋਟਿੰਗ ਦਾ ਕੰਮ ਸ਼ਾਮ 4 ਵਜੇ ਤੱਕ ਹੋਵੇਗਾ ਤੇ ਨਤੀਜੇ ਅੱਜ ਸ਼ਾਮ ਨੂੰ ਹੀ ਘੋਸ਼ਿਤ ਕਰ ਦਿੱਤੇ ਜਾਣਗੇ।

Related Articles

Leave a Reply

Your email address will not be published. Required fields are marked *

Back to top button