ਹੁਸ਼ਿਆਰਪੁਰ, 2 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਸੱਤ ਮੈਂਬਰੀ ਕਮੇਟੀ ਵਿਚੋਂ ਪੰਜ ਮੈਂਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ ।