National

ਸੁਪਰੀਮ ਕੋਰਟ ਨੇ ਕਾਂਗਰਸ ਸੰਸਦ ਮੈਂਬਰ ਇਮਰਾਨ ਪ੍ਰਤਾਪਗੜ੍ਹੀ ਦੀ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਰਾਖਵਾਂ

ਨਵੀਂ ਦਿੱਲੀ, 3 ਮਾਰਚ- ਸੁਪਰੀਮ ਕੋਰਟ ਨੇ ਕਾਂਗਰਸ ਸੰਸਦ ਮੈਂਬਰ ਇਮਰਾਨ ਪ੍ਰਤਾਪਗੜ੍ਹੀ ਦੀ ਉਸ ਪਟੀਸ਼ਨ ਦਾ ਫੈਸਲਾ ਰਾਖਵਾਂ ਰੱਖ ਲਿਆ ਹੈ, ਜਿਸ ਵਿਚ ਗੁਜਰਾਤ ਹਾਈ ਕੋਰਟ ਨੇ ਉਨ੍ਹਾਂ ਵਿਰੁੱਧ ਦਰਜ ਐਫ਼.ਆਈ.ਆਰ. ਰੱਦ ਕਰਨ ਤੋਂ ਇਨਕਾਰ ਕਰਨ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਉਸ ’ਤੇ ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਇਕ ਵੀਡੀਓ ਕਲਿੱਪ ਪੋਸਟ ਕਰਕੇ ਫਿਰਕੂ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਹਨ।

Related Articles

Leave a Reply

Your email address will not be published. Required fields are marked *

Back to top button