Punjab

ਕਿਸਾਨ ਘੋਲਾਂ ਦੇ ਉੱਘੇ ਆਗੂ ਭਾਗ ਸਿੰਘ ਕੁਰੜ ਦਾ ਦਿਹਾਂਤ

ਮਹਿਲ ਕਲਾਂ, (ਬਰਨਾਲਾ), 6 ਮਾਰਚ- ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਆਗੂ ਭਾਗ ਸਿੰਘ ਕੁਰੜ ਦਾ ਦਿਹਾਂਤ ਹੋ ਗਿਆ ਹੈ। ਇਸ ਮੌਕੇ ਸੂਬਾਈ ਪ੍ਰਧਾਨ ਮਨਜੀਤ ਸਿੰਘ ਧਨੇਰ ਸਮੇਤ ਵੱਖ ਵੱਖ ਕਿਸਾਨ ਆਗੂਆਂ ਨੇ ਕੁਰੜ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਸਾਥੀ ਕੁਰੜ ਵਲੋਂ ਕਿਸਾਨ ਘੋਲਾਂ ’ਚ ਪਾਏ ਅਹਿਮ ਯੋਗਦਾਨ ਦੀ ਚਰਚਾ ਕੀਤੀਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਪਿੰਡ ਕੁਰੜ (ਬਰਨਾਲਾ) ਵਿਖੇ ਹੋਵੇਗਾ।

Related Articles

Leave a Reply

Your email address will not be published. Required fields are marked *

Back to top button