National
ਪ੍ਰਧਾਨ ਮੰਤਰੀ ਮੋਦੀ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੱਖ-ਵੱਖ ਖੇਤਰਾਂ ਦੀਆਂ ਔਰਤਾਂ ਆਪਣੀਆਂ ਪ੍ਰਾਪਤੀਆਂ ਦਾ ਕਰਨਗੀਆਂ ਪ੍ਰਦਰਸ਼ਨ

ਨਵੀਂ ਦਿੱਲੀ, 8 ਮਾਰਚ – ਕੌਮਾਂਤਰੀ ਔਰਤ ਦਿਵਸ ਦੇ ਮੌਕੇ ‘ਤੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੱਖ-ਵੱਖ ਖੇਤਰਾਂ ਦੀਆਂ ਔਰਤਾਂ ਆਪਣੀਆਂ ਪ੍ਰਾਪਤੀਆਂ ਦਾ ਪ੍ਰਦਰਸ਼ਨ ਕਰਨਗੀਆਂ।



