ਨਵੀਂ ਦਿੱਲੀ, 10 ਮਾਰਚ-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਸੰਸਦ ਭਵਨ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ।