ਕਪੂਰਥਲਾ, 11 ਮਾਰਚ-ਮਾੜੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਐਸਐਸਪੀ ਕਪੂਰਥਲਾ ਸ਼੍ਰੀ ਗੌਰਵ ਤੁਰਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਕਪੂਰਥਲਾ ਪੁਲਿਸ (PS Sultanpur Lodhi) ਥਾਣਾ ਸੁਲਤਾਨਪੁਰ ਲੋਧੀ ਵੱਲੋ 01 ਦੋਸ਼ਣ ਨੂੰ ਗਿਰਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 265 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।