National

ਬਠਿੰਡਾ ਪਹੁੰਚੇ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪੰਜਾਬ ਦੇ ਰਾਜਪਾਲ ਤੇ ਖੇਤੀਬਾੜੀ ਮੰਤਰੀ ਵੀ ਮੌਜੂਦ, ਨਹੀਂ ਪਹੁੰਚੇ ਅਨੁਪਮ ਖੇਰ

ਬਠਿੰਡਾ, 11 ਮਾਰਚ-ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਬਠਿੰਡਾ ਪਹੁੰਚ ਗਏ ਹਨ। ਉਹ ਪੰਜਾਬ ਸੈਂਟਰਲ ਯੂਨੀਵਰਸਿਟੀ ਪਹੁੰਚੇ ਹਨ। ਉਹ 1031 ਲੋਕਾਂ ਨੂੰ ਡਿਗਰੀਆਂ ਪ੍ਰਦਾਨ ਕਰਨਗੇਦ੍ਰੋਪਦੀ ਮੁਰਮੂ ਜੀ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਅਤੇ ਚਾਂਸਲਰ ਸਟੇਜ ‘ਤੇ ਪਹੁੰਚ ਚੁੱਕੇ ਹਨ। ਅਨੁਪਮ ਖੇਰ ਸਮਾਗਮ ਵਿਚ ਨਹੀਂ ਪਹੁੰਚੇਰਾਸ਼ਟਰਪਤੀ ਦੇ ਸਵਾਗਤ ਲਈ ਅਕਾਦਮਿਕ ਜਲੂਸ ਕੱਢਿਆ ਗਿਆ। ਇਸ ਦੇ ਨਾਲ ਹੀ ਰਾਸ਼ਟਰੀ ਗੀਤ ਦਾ ਵੀ ਗਾਇਨ ਕੀਤਾ ਗਿਆ।
ਦੱਸ ਦੇਈਏ ਕਿ ਇਸ ਯੂਨੀਵਰਸਿਟੀ ਵਿਚ ਰਾਸ਼ਟਰੀ ਸਿੱਖਿਆ ਨੀਤੀ ਇੱਥੇ ਲਾਗੂ ਹੈ।

ਵਾਈਸ ਚਾਂਸਲਰ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਸਵਾਗਤੀ ਭਾਸ਼ਣ ਸਮਾਪਤ ਹੋ ਗਿਆ। ਰਾਸ਼ਟਰਪਤੀ ਦਾ ਉਨ੍ਹਾਂ ਦੇ ਆਉਣ ‘ਤੇ ਵਾਈਸ ਚਾਂਸਲਰ ਵੱਲੋਂ ਸਵਾਗਤ ਕੀਤਾ।

Related Articles

Leave a Reply

Your email address will not be published. Required fields are marked *

Back to top button