Punjab

ਰੇਲ ਗੱਡੀ ਦੀ ਚਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ

ਨਡਾਲਾ, (ਕਪੂਰਥਲਾ), 17 ਮਾਰਚ- ਢਿੱਲਵਾਂ ਰੇਲ ਲਾਈਨਾਂ ’ਤੇ, ਰੇਲ ਗੱਡੀ ਦੀ ਚਪੇਟ ਵਿਚ ਆਉਣ ਨਾਲ 1 ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਵਿਅਕਤੀ ਦੀ ਪਛਾਣ ਲਖਵਿੰਦਰ ਪਾਲ ਸ਼ਰਮਾ ਪੁੱਤਰ ਪੰਡਿਤ ਕੇਵਲ ਕ੍ਰਿਸ਼ਨ ਵਾਸੀ ਨਡਾਲਾ ਵਜੋਂ ਹੋਈ ਹੈ, ਜਿਸ ਦੀ ਮ੍ਰਿਤਕ ਦੇਹ ਕਪੂਰਥਲਾ ਮੁਰਦਾ ਘਰ ਵਿਖੇ ਰਖਵਾਈ ਗਈ ਹੈ ।

Related Articles

Leave a Reply

Your email address will not be published. Required fields are marked *

Back to top button