Punjab

ਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ

ਚੰਡੀਗੜ੍ਹ 28 ਮਾਰਚ 2025 – ਪੰਜਾਬ ਵਿਧਾਨ ਸਭਾ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 16ਵੀਂ ਪੰਜਾਬ ਵਿਧਾਨ ਸਭਾ, ਜਿਸਨੂੰ 21 ਮਾਰਚ, 2025 ਨੂੰ ਆਪਣੇ 8ਵੇਂ ਬਜਟ ਸੈਸ਼ਨ ਲਈ ਸੱਦਿਆ ਗਿਆ ਸੀ, ਨੂੰ ਅੱਜ ਯਾਨੀ 28 ਮਾਰਚ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button