National

ਕਰਨਲ ਬਾਠ ਦੇ ਪਰਿਵਾਰ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ

ਨਵੀਂ ਦਿੱਲੀ, 30 ਮਾਰਚ – ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ਅੰਗਦ ਬਾਠ ‘ਤੇ ਪੰਜਾਬ ਪੁਲਿਸ ਦੇ ਅਫ਼ਸਰਾਂ ਤੇ ਮੁਲਾਜ਼ਮਾਂ ਵਲੋਂ ਕੀਤੇ ਹਮਲੇ ਨੂੰ ਲੈ ਕੇ ਕਰਨਲ ਬਾਠ ਦੇ ਪਰਿਵਾਰ ਨੇ ਦਿੱਲੀ ਵਿਖੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਰਨਲ ਬਾਠ ਦੀ ਪਤਨੀ ਪੁਸ਼ਪਿੰਦਰ ਕੌਰ ਨੇ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ।

Related Articles

Leave a Reply

Your email address will not be published. Required fields are marked *

Back to top button