Punjab

ਮੁਹਾਲੀ ’ਚ ਭਿਆਨਕ ਹਾਦਸਾ, 3 ਵਿਦਿਆਰਥੀਆਂ ਦੀ ਮੌਤ, 1 ਗੰਭੀਰ ਜ਼ਖ਼ਮੀ

ਮੁਹਾਲੀ, 31 ਮਾਰਚ, 2025: ਮੁਹਾਲੀ ਵਿਚ ਅੱਜ ਵੱਡੇ ਤੜਕੇ ਵਾਪਰੇ ਹਾਦਸੇ ਵਿਚ ਪੰਜਾਬ ਯੂਨੀਵਰਸਿਟੀ ਦੇ 3 ਵਿਦਿਆਰਥੀਆਂ ਦੀ ਮੌਤ ਹੋ ਗਈ ਤੇ ਇਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ।ਦੱਸਿਆ ਜਾ ਰਿਹਾ ਹੈ ਕਿ ਕੋਈ ਅਣਪਛਾਤਾ ਵਾਹਨ ਇਹਨਾਂ ਦੀ ਗੱਡੀ ਨੂੰ ਟੱਕਰ ਮਾਰ ਗਿਆ ਜਿਸ ਕਾਰਣ ਇਹਨਾਂ ਦੀ ਗੱਡੀ ਡਿਜਾਈਡਰ ’ਤੇ ਜਾ ਚੜ੍ਹੀਦੱਸਿਆ ਜਾ ਰਿਹਾ ਹੈ ਕਿ 3 ਨੌਜਵਾਨਾਂ ਦੇ ਨਾਲ ਇਕ ਲੜਕੀ ਸੀ ਜੋ ਗੰਭੀਰ ਜ਼ਖ਼ਮੀ ਹੋਈ ਹੈ।

Related Articles

Leave a Reply

Your email address will not be published. Required fields are marked *

Back to top button