International

ਬਰੈਂਪਟਨ ‘ਚ ਪੰਜਾਬੀ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ, ਭਾਈਚਾਰੇ ‘ਚ ਸਹਿਮ ਦਾ ਮਾਹੌਲ

ਬਰੈਂਪਟਨ, 3 ਅਪ੍ਰੈਲ- ਪੰਜਾਬੀਆਂ ਦੀ ਵੱਸੋਂ ਵਾਲੇ ਸ਼ਹਿਰ ਬਰੈਂਪਟਨ ਵਿੱਚ ਅੱਜ ਦੁਪਹਿਰੇ ਵਾਰਡ 9 ਦੇ ਵਿਖੇ ਜਗਮੀਤ (ਜੈਕ) ਮੁੰਡੀ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਪਿਛਲੇ ਦਿਨਾਂ ਤੋਂ ਬਰੈਂਪਟਨ ਵਿਚ ਲਾਅ ਐਂਡ ਆਰਡਰ ਦੇ ਹਾਲਾਤ ਦਿਨ ਬਦਿਨ ਬੇਹੱਦ ਖ਼ਰਾਬ ਹੁੰਦੇ ਜਾ ਰਹੇ ਹਨ । ਇਸ ਘਟਨਾ ਨਾਲ ਭਾਈਚਾਰੇ ਵਿੱਚ ਸਹਿਮ ਪਾਇਆ ਜਾ ਰਿਹਾ ਹੈ ।ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button