Punjab

ਫਿਰ ਆ ਗਈਆਂ ਲਗਾਤਾਰ 3 ਛੁੱਟੀਆਂ, ਵਿਦਿਆਰਥੀਆਂ ਤੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ; ਦੇਖੋ ਪੰਜਾਬ ਸਰਕਾਰ ਵੱਲੋਂ ਜਾਰੀ ਕੈਲੰਡਰ

ਵਿਦਿਆਰਥੀਆਂ ਤੇ ਸਰਕਾਰੀ ਮੁਲਾਜ਼ਮਾਂ ਦੀਆਂ ਇਕ ਵਾਰ ਫਿਰ ਮੌਜਾ ਲੱਗਣ ਜਾ ਰਹੀਆਂ ਹਨ। ਪੰਜਾਬ ਸਰਕਾਰ (Punjab Govt) ਵੱਲੋਂ ਸਾਲ 2025 ਲਈ ਜਾਰੀ ਕੀਤੇ ਗਏ ਕੈਲੰਡਰ ਅਨੁਸਾਰ 14 ਅਪ੍ਰੈਲ ਯਾਨੀ ਸੋਮਵਾਰ ਨੂੰ ਅੰਬੇਡਕਰ ਜੈਅੰਤੀ ਦੀ ਛੁੱਟੀ ਹੈ। ਇਸ ਵਾਰ ਮਹੀਨੇ ਦਾ ਦੂਸਰਾ ਸ਼ਨੀਵਾਰ ਹੋਣ ਕਰਕੇ ਸ਼ਨੀਵਾਰ, ਐਤਵਾਰ ਤੇ ਸੋਮਵਾਰ ਦੀਆਂ ਤਿੰਨ ਛੁੱਟੀਆਂ ਲਗਾਤਾਰ ਆ ਰਹੀਆਂ ਹਨ। ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਦੀ ਛੁੱਟੀ ਪੂਰੇ ਭਾਰਤ ਵਿਚ ਹੁੰਦੀ ਹੈ। ਇਸ ਸਬੰਧੀ ਬਾਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button