ਜਲੰਧਰ, 21 ਅਪ੍ਰੈਲ-ਪੰਜਾਬ ‘ਚ ਨਸ਼ਾ ਮੁਕਤੀ ਲਈ ਆਮ ਆਦਮੀ ਪਾਰਟੀ ਨੇ ਨਵੀਂ ਰਣਨੀਤੀ ਉਲਕਦੇ ਹੋਏ ਸਾਰੇ ਜ਼ਿਲ੍ਹਿਆਂ ‘ਚ ਕੋਆਰਡੀਨੇਟਰ ਨਿਯੁਕਤ ਕਰ ਦਿੱਤੇ ਹਨ। ਇਸ ਸਬੰਧੀ ਬਾਕਾਇਦਾ ਲਿਸਟ ਵੀ ਜਾਰੀ ਕਰ ਦਿੱਤੀ ਹੈ।