Punjab

ਪਾਣੀ ਵਿਵਾਦ ‘ਤੇ ਭਗਵੰਤ ਮਾਨ ਦਾ ਵੱਡਾ ਬਿਆਨ, ਸ਼ਰੇਆਮ ਕਿਹਾ- ਪਾਣੀ ਲਈ ਤਾਂ ਪੰਜਾਬ ‘ਚ ਹੋ ਜਾਂਦੇ ਕਤਲ

ਜਲੰਧਰ, 4 ਮਈ : ਹਰਿਆਣਾ ਨਾਲ ਪਾਣੀ ਵਿਵਾਦ ਦੇ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਸਹਿਮਤੀ ਤੋਂ ਬਿਨਾਂ ਬੀਬੀਐਮਬੀ ਰਾਹੀਂ ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਅਸੀਂ ਉਨ੍ਹਾਂ ਦੀ ਜ਼ਬਰਦਸਤੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ। ਪੰਜਾਬ ਦੇ ਪਾਣੀ ‘ਤੇ ਸਿਰਫ਼ ਪੰਜਾਬੀਆਂ ਦਾ ਹੀ ਹੱਕ ਹੈ ਅਤੇ ਅਸੀਂ ਇਸ ਦੀ ਹਰ ਬੂੰਦ ਦੀ ਰਾਖੀ ਕਰਾਂਗੇ।

ਅਸੀਂ ਪੰਜਾਬ ਦੇ ਕਿਸਾਨਾਂ ਨੂੰ ਪਾਣੀ ਦੀ ਘਾਟ ਦਾ ਸਾਹਮਣਾ ਨਹੀਂ ਕਰਨ ਦਿਆਂਗੇ

Related Articles

Leave a Reply

Your email address will not be published. Required fields are marked *

Back to top button