Punjab

ਵਰਧਮਾਨ ਦੇ ਮਾਲਕ ਨਾਲ 7 ਕਰੋੜ ਦੀ ਠੱਗੀ ਕਰਨ ਵਾਲੇ ਕਾਬੂ

ਲੁਧਿਆਣਾ, 17 ਮਈ- ਵਰਧਮਾਨ ਗਰੁੱਪ ਦੇ ਮਾਲਕ ਨਾਲ 7 ਕਰੋੜ ਰੁਪਏ ਦੀ ਠੱਗੀ ਕਰਨ ਵਾਲੇ ਮੁਲਜ਼ਮਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਪੈਸਿਆਂ ਦੀ ਵਾਪਸੀ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button