ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 17 ਮਈ- ਪੰਜਾਬ ‘ਚ ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ ਆਈ ਹੈ।ਸਰਕਾਰ ਵੱਲੋਂ ਅਧਿਆਪਕਾਂ ਨੂੰ ਵੱਡੇ ਪੱਧਰ ‘ਤੇ ਤਰੱਕੀਆਂ ਦੇਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਨਾਲ ਹਜ਼ਾਰਾਂ ਅਧਿਆਪਕਾਂ ਨੂੰ ਲਾਭ ਮਿਲੇਗਾ ਅਤੇ ਉਹਨਾਂ ਦੇ ਕਰੀਅਰ ‘ਚ ਨਵਾਂ ਮੋੜ ਆਵੇਗਾ।