Punjab

ਹਾਈ ਕੋਰਟ ਪਹੁੰਚਿਆ ਜਤਿੰਦਰ ਭੰਗੂ ਵੱਲੋਂ ਅਰਸ਼ਦੀਪ ਸਿੰਘ ਕਲੇਰ ਨੂੰ ਦਿੱਤੀ ਧਮਕੀ ਦਾ ਮਾਮਲਾ

HC ਨੇ ਕੀਤੀ ਪੰਜਾਬ ਸਰਕਾਰ 'ਤੇ ਤਿੱਖੀ ਟਿੱਪਣੀ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 20 ਮਈ-ਜਤਿੰਦਰ ਭੰਗੂ ਵੱਲੋਂ ਅਰਸ਼ਦੀਪ ਸਿੰਘ ਕਲੇਰ ਨੂੰ ਦਿੱਤੀ ਧਮਕੀ ਦਾ ਮਾਮਲਾ ਹਾਈ ਕੋਰਟ ਪਹੁੰਚ ਗਿਾ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ‘ਤੇ ਤਿੱਖੀ ਟਿੱਪਣੀ ਕੀਤੀ ਹੈ। HC ਨੇ ਸਰਕਾਰ ਤੋਂ ਪੁਛਿਆ ਤੁਸੀਂ ਹੁਣ ਤੱਕ ਕੀ ਕੀਤਾ ਹੈ…? ਕੀ ਪੰਜਾਬ ਵਿੱਚ ਕੋਈ ਪ੍ਰੋਟੋਕੋਲ ਹੈ..? ਧਮਕਾਉਣ ਵਾਲਾ ਵਿਅਕਤੀ ਇੱਕ ਸਰਕਾਰੀ ਅਧਿਕਾਰੀ ਹੈ..? ਹਾਈ ਕੋਰਟ ਨੇ ਅੱਗੇ ਕਿਹਾ ਕਿ ਇਹ ਬਹੁਤ ਗੰਭੀਰ ਮੁੱਦਾ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਇਨ੍ਹਾਂ ਸਾਰੇ ਨੁਕਤਿਆਂ ਬਾਰੇ ਅਗਲੀ ਸੁਣਵਾਈ ਤੱਕ ਵਿਸਤ੍ਰਿਤ ਹਲਫ਼ਨਾਮਾ ਦਾਇਰ ਕਰਨ ਦਾ ਹੁਕਮ ਦਿੱਤਾ ਹੈ।

Related Articles

Leave a Reply

Your email address will not be published. Required fields are marked *

Back to top button