ਬਠਿੰਡਾ, 23 ਮਈ, 2025: ਸਾਬਕਾ ਡੀ ਐਸ ਪੀ ਜਗਦੀਸ਼ ਭੋਲਾ ਨੂੰ ਬੀਤੇ ਕੱਲ੍ਹ ਹਾਈ ਕੋਰਟ ਵੱਲੋਂ ਜ਼ਮਾਨਤ ਦੇਣ ਤੋਂ ਬਾਅਦ ਅੱਜ ਉਸਨੂੰ ਬਠਿੰਡਾ ਜੇਲ੍ਹ ਵਿਚੋਂ ਜ਼ਮਾਨਤ ’ਤੇ ਰਿਹਾਅ ਕੀਤਾ ਜਾਵੇਗਾ।