National

ਪ੍ਰਧਾਨ ਮੰਤਰੀ ਮੋਦੀ ਭਲਕੇ 6 ਜੂਨ ਨੂੰ ਕੱਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦੇਣਗੇ ਹਰੀ ਝੰਡੀ

ਕੱਟੜਾ, 5 ਜੂਨ, 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 6 ਜੂਨ ਨੂੰ ਕੱਟੜਾ-ਸ੍ਰੀਨਗਰ ਵੰਦੇ ਭਾਰਤ ਰੇਲ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਉਹ ਚੇਨਾਬ ਨਦੀ ’ਤੇ ਬਣੇ ਦੁਨੀਆਂ ਦੇ ਸਭ ਤੋਂ ਉੱਚੇ ਪੁੱਲ ਦਾ ਵੀ ਉਦਘਾਟਨ ਕਰਨਗੇ। ਉਹ ਕੱਟੜਾ ਵਿਚ ਇਕ ਜਨਤਕ ਰੈਲੀ ਨੂੰ ਵੀ ਸੰਬੋਧਨ ਕਰਨਗੇ।

Related Articles

Leave a Reply

Your email address will not be published. Required fields are marked *

Back to top button