Punjab

ਗੋਲਡਨ ਐਜੂਕੇਸ਼ਨਜ਼ ਸੰਸਥਾ ਨੇ ਲਗਵਾਇਆ ਵਿਜ਼ਟਰ ਵੀਜ਼ਾ

ਮੋਗਾ, 14 ਜੂਨ : ਗੋਲਡਨ ਐਜੂਕੇਸ਼ਨਜ਼ ਜੋ ਕਿ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਮੋਗਾ ਨੇ ਗੁਰਮੀਤ ਕੌਰ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਹੈ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜ੍ਹਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿਚ ਅਤੇ ਬਹੁਤ ਘੱਟ ਖਰਚੇ ’ਤੇ ਦਾਖਲਾ ਕਰਾਵਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਕੋਈ ਸਮੱਸਿਆ ਨਾ ਆਵੇ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਨੇ ਗੁਰਮੀਤ ਕੌਰ ਨੂੰ ਵੀਜ਼ਾ ਦਿੰਦਿਆ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਗੁਰਮੀਤ ਕੌਰ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦਸਿਆ ਕਿ ਸੰਸਥਾ ਵਿਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਊਸ ਅਤੇ ਸਟੂਡੈਂਟ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ।

Related Articles

Leave a Reply

Your email address will not be published. Required fields are marked *

Back to top button