Punjab

ਪਿੰਡ ‘ਚ ਕੋਈ ਦੇਹ ਵਪਾਰ ਕਰਵਾਉਂਦਾ ਫੜਿਆ ਗਿਆ ਤਾਂ ਹੋਵੇਗੀ ਸਖ਼ਤ ਕਰਵਾਈ ! ਪੰਜਾਬ ਦੀ ਇਸ ਪੰਚਾਇਤ ਨੇ ਪਾਇਆ ਮਤਾ

ਮੋਗਾ, 7 ਜੁਲਾਈ : ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਦੀ ਪੰਚਾਇਤ ਨੇ ਇਕ ਅਹਿਮ ਮਤਾ ਪਾਉਂਦਿਆਂ ਵੱਡਾ ਫੈਸਲਾ ਲਿਆ ਹੈ। ਸਰਪੰਚ ਕਰਮਜੀਤ ਕੌਰ ਨੇ ਇਸ ਮਤੇ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਜੇਕਰ ਪਿੰਡ ‘ਚ ਕੋਈ ਦੇਹ ਵਪਾਰ ਦਾ ਧੰਦਾ ਕਰਵਾਉਂਦਾ ਹੈ ਤਾਂ ਸਾਵਧਾਨ ਹੋ ਜਾਵੇ, ਨਹੀਂ ਤਾਂ ਪੰਚਾਇਤ ਵੱਲੋਂ ਉਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਚਾਇਤੀ ਮਤਾ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ‘ਚ ਪਾਸ ਕੀਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button