Punjab

ਪੁਲਿਸ ਤੇ ਗੈਂਗਸਟਰ ਵਿਚਕਾਰ ਹੋਇਆ ਮੁਕਾਬਲਾ, ਤਾੜ-ਤਾੜ ਚੱਲੀਆਂ ਗੋਲੀਆਂ

ਅੰਮ੍ਰਿਤਸਰ, 11 ਜੁਲਾਈ : ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਗੇਟ ਹਕੀਮਾ ਥਾਣੇ ਅਧੀਨ ਆਉਂਦੇ ਦਾਣਾ ਮੰਡੀ ਵਿੱਚ ਪੁਲਿਸ ਅਤੇ ਵਿਕਰਮ ਨਾਮ ਦੇ ਇੱਕ ਗੈਂਗਸਟਰ ਵਿਚਕਾਰ ਗੋਲੀਬਾਰੀ ਹੋਈ। ਦੋਵਾਂ ਪਾਸੇ ਤੋਂ ਹੋਈ ਗੋਲੀਬਾਰੀ ਵਿੱਚ ਪੁਲਿਸ ਨੇ ਕਿਸੇ ਤਰ੍ਹਾਂ ਆਪਣਾ ਬਚਾਅ ਕੀਤਾ ਪਰ ਵਿਕਰਮ ਨੂੰ ਗੋਲੀ ਲੱਗ ਗਈ ਅਤੇ ਉਹ ਜ਼ਖਮੀ ਹੋ ਗਿਆ।

Related Articles

Leave a Reply

Your email address will not be published. Required fields are marked *

Back to top button