Punjab

ਵੀਡੀਓ ਕਾਲ ਰਾਹੀਂ ਅਸ਼ਲੀਲਤਾ ਫੈਲਾਉਣ ਦੇ ਦੋਸ਼ ਹੇਠ ਕੇਸ ਦਰਜ

ਅੰਮ੍ਰਿਤਸਰ, 23 ਜੁਲਾਈ : ਸਾਈਬਰ ਕਰਾਈਮ ਪੁਲਿਸ ਥਾਣੇ ਨੇ ਬਟਾਲਾ ਰੋਡ ਸਥਿਤ ਨਿਊ ਪਵਨ ਨਗਰ ਦੇ ਰਹਿਣ ਵਾਲੇ ਅਮਿਤ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਕ ਲੜਕੀ ਨੇ ਦੋਸ਼ ਲਗਾਇਆ ਹੈ ਕਿ ਮੁਲਜ਼ਮ ਅਮਿਤ ਕੁਮਾਰ ਉਸ ਨੂੰ ਵ੍ਹਟਸਐਪ ਰਾਹੀਂ ਵੀਡੀਓ ਕਾਲ ਕਰਦਾ ਹੈ ਅਤੇ ਕਾਲ ਦੌਰਾਨ ਆਪਣੇ ਕੱਪੜੇ ਉਤਾਰ ਦਿੰਦਾ ਹੈ। ਪਿਛਲੇ ਕੁਝ ਦਿਨਾਂ ਵਿਚ ਉਹ ਕਈ ਵਾਰ ਅਜਿਹੀਆਂ ਹਰਕਤਾਂ ਕਰ ਚੁੱਕਾ ਹੈ।

Related Articles

Leave a Reply

Your email address will not be published. Required fields are marked *

Back to top button