Punjab

ਹਲਵਾਰਾ ਕੌਮਾਂਤਰੀ ਹਵਾਈ ਅੱਡੇ ਦਾ ਉਦਘਾਟਨ ਮੁਲਤਵੀ, PM Modi ਨੇ 27 ਨੂੰ ਕਰਨਾ ਸੀ ਵਰਚੁਅਲ ਉਦਘਾਟਨ

ਰਾਏਕੋਟ, 27 ਜੁਲਾਈ : ਕੌਮਾਂਤਰੀ ਹਵਾਈ ਅੱਡਾ ਹਲਵਾਰਾ ਨੂੰ ਸ਼ੁਰੂ ਹੋਣ ਲਈ ਹਾਲੇ ਹੋਰ ਸਮਾਂ ਲੱਗਦਾ ਨਜ਼ਰ ਆ ਰਿਹਾ ਹੈ, ਹਾਲਾਂਕਿ 27 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਕੌਮਾਂਤਰੀ ਹਵਾਈ ਅੱਡੇ ਦਾ ਵਰਚੁਅਲ ਤਰੀਕੇ ਨਾਲ ਉਦਘਾਟਨ ਕੀਤੇ ਜਾਣ ਦੀ ਪੁਸ਼ਟੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਕੀਤੀ ਗਈ ਸੀ। ਫਿਲਹਾਲ ਉਦਘਾਟਨ ਨੂੰ ਟਾਲ ਦਿੱਤਾ ਗਿਆ ਹੈ। ਇਸ ਦਾ ਕਾਰਨ ਪ੍ਰਧਾਨ ਮੰਤਰੀ ਦੇ ਬਿਹਾਰ ਚੋਣਾਂ ’ਚ ਰੁਝੇਵਿਆਂ ਨੂੰ ਦੱਸਿਆ ਜਾ ਰਿਹਾ ਹੈ, ਜਦਕਿ ਮੌਜੂਦਾ ਸਮੇਂ ਵਿਦੇਸ਼ ਯਾਤਰਾ ’ਤੇ ਗਏ ਹੋਏ ਹਨ, ਉੱਥੇ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਾਹਮਣੇ ਆਇਆ ਹੈ ਕਿ ਕਿ ਹਵਾਈ ਅੱਡੇ ਦੇ ਕਈ ਕੰਮ ਹਾਲੇ ਵੀ ਅਧੂਰੇ ਹਨ। ਜਿਨ੍ਹਾਂ ਨੂੰ ਮੁਕੰਮਲ ਕਰਨ ’ਚ ਕਰੀਬ ਤਿੰਨ ਤੋਂ ਚਾਰ ਮਹੀਨੇ ਦਾ ਸਮਾਂ ਲੱਗ ਸਕਦਾ ਹੈ।

ਉਦਘਾਟਨ ’ਤੇ ਉੱਠਣ ਲੱਗੇ ਸਨ ਸਵਾਲ

Related Articles

Leave a Reply

Your email address will not be published. Required fields are marked *

Back to top button