Punjab

ਸੇਵਾ ਮੁਕਤੀ ’ਤੇ ਏਐੱਮਓ ਰੋਸ਼ਨ ਲਾਲ ਨੂੰ ਸਾਥੀ ਅਧਿਕਾਰੀਆਂ ਕੀਤਾ ਸਨਮਾਨਿਤ

ਤਰਨਤਰਨ, 27 ਜੁਲਾਈ :  ਸਿਹਤ ਵਿਭਾਗ ਵਿਚ ਤਾਇਨਾਤ ਏਐੱਮਓ ਰੋਸ਼ਨ ਲਾਲ ਨੂੰ ਸੇਵਾ ਮੁਕਤੀ ਉਪਰੰਤ ਵਿਭਾਗ ਵਿਚ ਵਧੀਆ ਸੇਵਾਵਾਂ ਦੇਣ ਬਦਲੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਪੀਡੀਮੋਲੋਜਿਸਟ ਡਾ. ਹਰਜੋਤ ਕੌਰ, ਹੈਲਥ ਇੰਸਪੈਕਟਰ ਬਿਕਰਮਜੀਤ ਸਿੰਘ ਅਤੇ ਏਐੱਮਓ ਗੁਰਦੇਵ ਸਿੰਘ ਨੇ ਕਿਹਾ ਕਿ ਰੋਸ਼ਨ ਲਾਲ ਹੋਰਾਂ ਵੱਲੋਂ ਆਪੀਆਂ ਸੇਵਾਵਾਂ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਦਿੱਤਾ ਗਿਆ ਤੇ ਉਨ੍ਹਾਂ ਦਾ ਵਿਵਹਾਰ ਬਹੁਤ ਹੀ ਸ਼ਲਾਘਾਯੋਗ ਸੀ। ਉਹ ਆਪਣੀਆਂ ਸ਼ਨਾਦਾਰ ਸੇਵਾਵਾਂ ਉਪਰੰਤ ਸੇਵਾ ਮੁਕਤ ਹੋ ਰਹੇ ਹਨ ਜਿਸਦੇ ਚੱਲਦਿਆਂ ਸਟਾਫ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਐਪੀਡੀਮੋਲੋਜਿਸਟ ਡਾ. ਹਰਜੋਤ ਕੌਰ, ਹੈਲਥ ਇੰਸਪੈਕਟਰ ਬਿਕਰਮਜੀਤ ਸਿੰਘ ਅਤੇ ਏਐੱਮਓ ਗੁਰਦੇਵ ਸਿੰਘ ਨੇ ਕਿਹਾ ਕਿ ਰੋਸ਼ਨ ਲਾਲ ਹੋਰਾਂ ਵੱਲੋਂ ਆਪੀਆਂ ਸੇਵਾਵਾਂ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਦਿੱਤਾ ਗਿਆ ਤੇ ਉਨ੍ਹਾਂ ਦਾ ਵਿਵਹਾਰ ਬਹੁਤ ਹੀ ਸ਼ਲਾਘਾਯੋਗ ਸੀ। ਉਹ ਆਪਣੀਆਂ ਸ਼ਨਾਦਾਰ ਸੇਵਾਵਾਂ ਉਪਰੰਤ ਸੇਵਾ ਮੁਕਤ ਹੋ ਰਹੇ ਹਨ ਜਿਸਦੇ ਚੱਲਦਿਆਂ ਸਟਾਫ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button