Punjab

ਅਕਾਲੀ ਦਲ ਨੇ 7 ਨੂੰ ਬੁਲਾਈ ਐਮਰਜੈਂਸੀ ਮੀਟਿੰਗ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ,  6 ਅਗਸਤ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦੇ ਖਿਲਾਫ਼ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਪਾਰਟੀ ਦੀ ਐਮਰਜੈਂਸੀ ਮੀਟਿੰਗ 7 ਅਗਸਤ ਨੂੰ ਦੁਪਹਿਰ 12 ਵਜੇ ਬੁਲਾਈ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੀਟਿੰਗ ਵਿਚ ਕੋਰ ਕਮੇਟੀ, ਵਰਕਿੰਗ ਕਮੇਟੀ, ਜ਼ਿਲ੍ਹਾ ਜਥੇਦਾਰ ਸਹਿਬਾਨ ਅਤੇ ਹਲਕਾ ਇੰਚਾਰਜ ਸ਼ਾਮਲ ਹੋਣਗੇ।

Related Articles

Leave a Reply

Your email address will not be published. Required fields are marked *

Back to top button