ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 20 ਅਗਸਤ: ਪੰਜਾਬ ਸਰਕਾਰ ਨੇ ਸੂਬੇ ‘ਚ ਇਕ ਵਾਰ ਮੁੜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਸਰਕਾਰ ਨੇ 31 ਆਈਏਐੱਸ ਅਫ਼ਸਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕੀਤਾ ਹੈ। ਇਨ੍ਹਾਂ ‘ਚ ਕਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਸ਼ਾਮਲ ਹਨ।