Punjab

ਜਾਅਲੀ ਭਾਰਤੀ ਕਰੰਸੀ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ, ਦੋ ਲੱਖ ਤੋਂ ਵੱਧ ਦੇ ਜਾਅਲੀ ਨੋਟ ਬਰਾਮਦ

ਦੀਨਾਨਗਰ, 23 ਅਗਸਤ : ਦੀਨਾਨਗਰ ਪੁਲਿਸ ਨੇ ਬਜਾਰ ਅੰਦਰ ਜਾਅਲੀ ਭਾਰਤੀ ਕਰੰਸੀ ਨੋਟ ਫੈਲਾ ਰਹੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋਂ ਦੋ ਲੱਖ ਪੈਂਤੀ ਸੌ ਰੁਪਏ ਦੇ ਜਾਅਲੀ ਭਾਰਤੀ ਕਰੰਸੀ ਨੋਟ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

Related Articles

Leave a Reply

Your email address will not be published. Required fields are marked *

Back to top button