ਨਾਭਾ, 25 ਅਗਸਤ : ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਪਟਿਆਲਾ ਦੀ ਨਾਭਾ ਜੇਲ੍ਹ ‘ਚ ਬੰਦ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਅੱਜ ਮੁੜ ਪੁੱਛਗਿੱਛ ਹੋਵੇਗੀ। ਉਨ੍ਹਾਂ ਤੋਂ ਪੁੱਛਗਿੱਛ ਲਈ ਬਣਾਈ ਗਈ ਐੱਸਆਈਟੀ ਦੀ ਟੀਮ ਉੱਥੇ ਪਹੁੰਚ ਗਈ ਹੈ।