Punjab

ਮਾਧੋਪੁਰ ਫਲੱਡ ਗੇਟ ਟੁੱਟਣ ਦੇ ਮਾਮਲੇ ‘ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਐਕਸੀਅਨ ਸਣੇ 3 ਮੁਅੱਤਲ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 20 ਸਤੰਬਰ : ਪੰਜਾਬ ਵਿਚ ਪਿਛਲੇ ਦਿਨੀਂ ਆਏ ਹੜ੍ਹਾਂ ਦੌਰਾਨ ਮਾਧੋਪੁਰ ਹੈਡਵਰਕਸ ਦਾ ਫਲੱਡ ਗੇਟ ਟੁੱਟ ਗਿਆ ਸੀ , ਜਿਸ ਕਾਰਨ 51 ਲੋਕ ਰੁੜ੍ਹ ਗਏ ਸਨ। ਇਨ੍ਹਾਂ ਵਿਚੋਂ 50 ਦਾ ਰੈਸਕਿਊ ਕਰ ਲਿਆ ਗਿਆ ਸੀ ਤੇ ਇਸ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਮਾਮਲੇ ‘ਚ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਉਥੇ ਤਾਇਨਾਤ ਐਕਸੀਅਨ, ਐਸਡੀਓ ਤੇ ਜੇਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button