National

ਝੀਂਡਾ ਬਣੇ ਰਹਿਣਗੇ HSGPC ਦੇ ਪ੍ਰਧਾਨ

ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਮਨਾਉਣ ਨੂੰ ਲੈ ਕੇ ਲਿਆ ਇਹ ਫੈਸਲਾ

ਕੁਰੂਕਸ਼ੇਤਰ, 14 ਅਕਤੂਬਰ : ਜਗਦੀਸ਼ ਸਿੰਘ ਝੀਂਡਾ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬਣੇ ਰਹਿਣਗੇ। ਸੋਮਵਾਰ ਨੂੰ ਮੋਰਚੇ ਤੇ ਝੀਂਡਾ ਗਰੁੱਪ ਦੀ ਹੋਈ ਇਕ ਸਾਂਝੀ ਬੈਠਕ ’ਚ ਇਸ ਸਬੰਧੀ ਫ਼ੈਸਲਾ ਕੀਤਾ ਗਿਆ। ਇਸ ਤੋਂ ਪਹਿਲਾਂ ਬਲਜੀਤ ਸਿੰਘ ਦਾਦੂਵਾਲ ਨੇ ਝੀਂਡਾ ਤੋਂ ਸਮਰਥਨ ਵਾਪਸ ਲੈ ਲਿਆ ਸੀ ਜਿਸ ਮਗਰੋਂ ਉਨ੍ਹਾਂ ਨੇ ਝੀਂਡਾ ਦੇ ਬਹੁਮਤ ਨਾ ਹੋਣ ਦਾ ਦੋਸ਼ ਲਗਾਇਆ ਸੀ ਤੇ ਉਨ੍ਹਾਂ ਨੂੰ ਆਪਣਾ ਬਹੁਮਤ ਸਾਬਿਤ ਕਰਨ ਦੀ ਚੁਣੌਤੀ ਦਿੱਤੀ ਸੀ। ਮੋਰਚੇ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਮਨਾਉਣ ਲਈ ਕਮੇਟੀ ਦਾ ਚੱਲਣਾ ਜ਼ਰੂਰੀ ਸੀ, ਇਸੇ ਲਈ ਉਨ੍ਹਾਂ ਨੇ ਝੀਂਡਾ ਨੂੰ ਸਮਰਥਨ ਦਿੱਤਾ ਹੈ।

Related Articles

Leave a Reply

Your email address will not be published. Required fields are marked *

Back to top button