
ਅੰਮ੍ਰਿਤਸਰ, 17 ਅਕਤੂਬਰ : ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਕੰਬੋ ਇਲਾਕੇ ‘ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਗੋਲੀਬਾਰੀ ਹੋਈ। ਸ਼ੁੱਕਰਵਾਰ ਦੁਪਹਿਰ ਲਗਪਗ 12:30 ਵਜੇ ਹੋਈ ਇਸ ਘਟਨਾ ‘ਚ ਇਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ। ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਅੰਮ੍ਰਿਤਸਰ ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ‘ਚ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਵਿਦੇਸ਼ ਆਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈੱਪੀ ਜੱਟ ਤੇ ਬੰਬੀਹਾ ਗੈਂਗ ਦਾ ਨਜ਼ਦੀਕੀ ਸਾਥੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਕੰਬੋ ਇਲਾਕੇ ‘ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਗੋਲੀਬਾਰੀ ਹੋਈ। ਸ਼ੁੱਕਰਵਾਰ ਦੁਪਹਿਰ ਲਗਪਗ 12:30 ਵਜੇ ਹੋਈ ਇਸ ਘਟਨਾ ‘ਚ ਇਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ। ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਅੰਮ੍ਰਿਤਸਰ ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ‘ਚ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਵਿਦੇਸ਼ ਆਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈੱਪੀ ਜੱਟ ਤੇ ਬੰਬੀਹਾ ਗੈਂਗ ਦਾ ਨਜ਼ਦੀਕੀ ਸਾਥੀ ਹੈ।



