ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 27 ਅਕਤੂਬਰ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 28 ਅਕਤੂਬਰ ਨੂੰ ਹੋਵੇਗੀ। ਇਹ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਿਚ CM ਆਵਾਸ ਵਿਚ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਹੋਵੇਗੀ। ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ।