Punjab

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ADC ਚਾਰੂਮਿਤਾ ਸਸਪੈਂਡ

ਮੋਗਾ, 7 ਨਵੰਬਰ : ਮੋਗਾ ਜ਼ਿਲ੍ਹੇ ਦੀ ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਜ਼ਮੀਨ ਗਬਨ ਦੇ ਦੋਸ਼ਾਂ ਹੇਠ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਵਿਚ ਆਖਿਆ ਹੈ ਕਿ ਧਰਮਕੋਟ ਦੇ ਐੱਸਡੀਐੱਮ, ਮੋਗਾ ਦੇ ਏਡੀਸੀ (ਜ) ਅਤੇ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਜਾਂਦਾ ਹੈ। ਮੁਅੱਤਲੀ ਦੀ ਮਿਆਦ ਦੌਰਾਨ ਅਧਿਕਾਰੀ ਦਾ ਮੁੱਖ ਦਫ਼ਤਰ ਚੰਡੀਗੜ੍ਹ ਹੋਵੇਗਾ ਅਤੇ ਉਹ ਆਪਣਾ ਮੁੱਖ ਦਫ਼ਤਰ ਉਦੋਂ ਤੱਕ ਨਹੀਂ ਛੱਡੇਗਾ ਜਦੋਂ ਤੱਕ ਸਮਰੱਥ ਅਧਿਕਾਰੀ ਤੋਂ ਪਹਿਲਾਂ ਇਜਾਜ਼ਤ ਨਹੀਂ ਲਈ ਜਾਂਦੀ।

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ADC ਚਾਰੂਮਿਤਾ ਸਸਪੈਂਡ

Related Articles

Leave a Reply

Your email address will not be published. Required fields are marked *

Back to top button