ਮੋਗਾ, 8 ਜਨਵਰੀ :ਫਿਰੋਜ਼ਪੁਰ ਦੀ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਭਰੀ ਮੇਲ ਤੋਂ ਬਾਅਦ ਮੋਗਾ ਪੁਲਿਸ ਵੀ ਚੌਕਸ ਹੋ ਗਈ ਹੈ। ਜ਼ਿਲ੍ਹਾ ਅਦਾਲਤ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਨੇ ਅਦਾਲਤ ਵਿਚ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਹੈ।