Punjab

ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ਮੁਅੱਤਲ

ਪਟਿਆਲਾ, 10 ਜਨਵਰੀ: ਪਟਿਆਲਾ ਦੇ ਤਹਿਸੀਲਦਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ 9 ਜਨਵਰੀ ਨੂੰ ਜਾਰੀ ਹੁਕਮ ਅਨੁਸਾਰ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਭੁੱਲਰ ਦੀ ਜਗ੍ਹਾ ‘ਤੇ ਨਾਭਾ ਤਹਿਸੀਲਦਾਰ ਨੂੰ ਪਟਿਆਲਾ ਤਹਿਸੀਲ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ਮੁਅੱਤਲ

Related Articles

Leave a Reply

Your email address will not be published. Required fields are marked *

Back to top button