Punjab

ਮਾਲਵਾ ਖੇਤਰ ਵਿਚ ਗਹਿਰੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ

ਸ੍ਰੀ ਮੁਕਤਸਰ ਸਾਹਿਬ, 2 ਜਨਵਰੀ – ਮਾਲਵਾ ਖੇਤਰ ਵਿਚ ਅੱਜ ਗਹਿਰੀ ਧੁੰਦ ਛਾਈ ਹੋਈ ਹੈ। ਜਿਸ ਕਰਕੇ ਆਮ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਸਾਰਾ ਮਾਲਵਾ ਖੇਤਰ ਚਿੱਟੀ ਧੁੰਦ ਦੀ ਚਾਦਰ ਵਿਚ ਲਿਪਟਿਆ ਨਜ਼ਰ ਆਉਂਦਾ ਹੈ। ਬਾਹਰੀ ਖੇਤਰਾਂ ਵਿ; ਜਿਥੇ ਬਿਲਕੁਲ ਵਿਖਾਈ ਨਹੀਂ ਦੇ ਰਿਹਾ, ਉੱਥੇ ਸ਼ਹਿਰ ਦੇ ਅੰਦਰੂਨੀ ਖੇਤਰਾਂ ਵਿਚ ਵੀ ਧੁੰਦ ਦਾ ਬਹੁਤ ਵੱਡਾ ਅਸਰ ਹੈ। ਬੱਸਾਂ ਵੀ ਨਿਰਧਾਰਿਤ ਸਮੇਂ ਤੋਂ ਪਛੜ ਕੇ ਚੱਲ ਰਹੀਆਂ ਹਨ। ਕੜਾਕੇ ਦੀ ਠੰਢ ਦਾ ਪ੍ਰਕੋਪ ਵੀ ਜਾਰੀ ਹੈ।

Related Articles

Leave a Reply

Your email address will not be published. Required fields are marked *

Back to top button