National

ਸਾਹਿਬਾਬਾਦ (ਯੂ.ਪੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਮੋ ਭਾਰਤ ਟਰੇਨ ਦੀ ਸਵਾਰੀ ਕਰਦੇ ਹੋਏ ਸਕੂਲੀ ਬੱਚਿਆਂ ਨਾਲ ਮੁਲਾਕਾਤ

ਸਾਹਿਬਾਬਾਦ (ਯੂ.ਪੀ), 5 ਜਨਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਹਿਬਾਬਾਦ ਆਰ.ਆਰ.ਟੀ.ਐਸ. ਸਟੇਸ਼ਨ ਤੋਂ ਨਿਊ ਅਸ਼ੋਕ ਨਗਰ ਆਰ.ਆਰ.ਟੀ.ਐਸ. ਸਟੇਸ਼ਨ ਤੱਕ ਨਮੋ ਭਾਰਤ ਟਰੇਨ ਦੀ ਸਵਾਰੀ ਕਰਦੇ ਹੋਏ ਸਕੂਲੀ ਬੱਚਿਆਂ ਨਾਲ ਮੁਲਾਕਾਤ ਕੀਤੀ।

Related Articles

Leave a Reply

Your email address will not be published. Required fields are marked *

Back to top button