Punjab

ਅੰਮਿ੍ਤਸਰ ਚ ਸੰਘਣੀ ਧੁੰਦ ਤੇ ਮੌਸਮ ਖਰਾਬ ਹੋਣ ਕਾਰਣ ਉਡਾਣਾਂ ਪ੍ਭਾਵਿਤ

ਰਾਜਾਸਾਂਸੀ (ਅੰਮ੍ਰਿਤਸਰ), 6 ਜਨਵਰੀ- ਸੰਘਣੀ ਧੁੰਦ ਤੇ ਮੌਸਮ ਖਰਾਬ ਹੋਣ ਕਾਰਣ ਅੰਮਿ੍ਤਸਰ ਦੇ ਸੀ੍ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਤੇ ਰਵਾਨਾ ਹੋਣ ਵਾਲੀਆਂ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ਪ੍ਭਾਵਿਤ ਹੋਈਆਂ ਹਨ। ਸਵੇਰੇ ਦੁਬਈ, ਦਿੱਲੀ ਤੇ ਮੁੰਬਈ ਤੋਂ ਅੰਮਿ੍ਤਸਰ ਪੁੱਜਣ ਵਾਲੀਆਂ ਅਤੇ ਇੱਥੋਂ ਉਡਾਣ ਭਰਨ ਵਾਲੀਆਂਦੁਬਈ, ਸਿੰਗਾਪੁਰ, ਦਿੱਲੀ ਮੁੰਬਈ, ਲਖਨਊ ਦੀਆਂ ਉਡਾਣਾਂ ਆਪਣੇ ਤੈਅ ਸਮੇਂ ਤੋਂ ਦੋ ਤਿੰਨ ਘੰਟੇ ਦੇਰੀ ਵਿਚ ਰਹੀਆਂ ਹਨ, ਜਿਸ ਨਾਲ ਯਾਤਰੀਆਂ ਨੂੰ ਠੰਢ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

Related Articles

Leave a Reply

Your email address will not be published. Required fields are marked *

Back to top button